ਥੀਏਟਰ ਫੈਸਟੀਵਲ: ਨਾਟਕ ‘ਰੀਟੇਕ ਜ਼ਿੰਦਗੀ’ ਦਾ ਮੰਚਨ
ਪੰਜਾਬੀ ਯੂਨੀਵਰਸਿਟੀ ਵਿੱਚ ਜਾਰੀ 11ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫੈਸਟੀਵਲ ਦੇ ਤੀਜੇ ਦਿਨ ਸਾਰਥਕ ਰੰਗਮੰਚ ਵੱਲੋਂ ਰਾਜਵਿੰਦਰ ਤੇ ਡਾ. ਲੱਖਾ ਲਹਿਰੀ ਦਾ ਲਿਖਿਆ ਨਾਟਕ ‘ਰੀਟੇਕ ਜ਼ਿੰਦਗੀ’ ਖੇਡਿਆ ਗਿਆ, ਜਿਸ ਨੂੰ ਡਾ. ਲੱਖਾ ਲਹਿਰੀ ਨੇ ਨਿਰਦੇਸ਼ਿਤ ਕੀਤਾ। ਇਹ ਨਾਟਕ ਹਾਸਰਸ ਨਾਲ ਸੰਜੀਦਾ...
Advertisement
ਪੰਜਾਬੀ ਯੂਨੀਵਰਸਿਟੀ ਵਿੱਚ ਜਾਰੀ 11ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫੈਸਟੀਵਲ ਦੇ ਤੀਜੇ ਦਿਨ ਸਾਰਥਕ ਰੰਗਮੰਚ ਵੱਲੋਂ ਰਾਜਵਿੰਦਰ ਤੇ ਡਾ. ਲੱਖਾ ਲਹਿਰੀ ਦਾ ਲਿਖਿਆ ਨਾਟਕ ‘ਰੀਟੇਕ ਜ਼ਿੰਦਗੀ’ ਖੇਡਿਆ ਗਿਆ, ਜਿਸ ਨੂੰ ਡਾ. ਲੱਖਾ ਲਹਿਰੀ ਨੇ ਨਿਰਦੇਸ਼ਿਤ ਕੀਤਾ। ਇਹ ਨਾਟਕ ਹਾਸਰਸ ਨਾਲ ਸੰਜੀਦਾ ਤੇ ਗੰਭੀਰ ਮੁੱਦਿਆਂ ਵੱਲ ਇਸ਼ਾਰਾ ਕਰਦਾ ਹੈ। ਨਾਟਕੀ ਸ਼ਾਮ ਦੇ ਮੁੱਖ ਮਹਿਮਾਨ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਬਰਾੜ ਨੇ ਟੀਮ ਦੀ ਸਰਾਹਨਾ ਕੀਤੀ। ਫੈਸਟੀਵਲ ਡਾਇਰੈਕਟਰ ਡਾ. ਇੰਦਰਜੀਤ ਗੋਲਡੀ ਨੇ ਵਿਚਾਰ ਸਾਂਝੇ ਕੀਤੇ। ਰੂ-ਬ-ਰੂ ਸ਼ੈਸਨ ਦੌਰਾਨ ਪੰਜਾਬੀ ਰੰਗਮੰਚ ਤੇ ਫਿਲਮੀ ਅਦਾਕਾਰਾ ਅਰਵਿੰਦਰ ਕੌਰ ਮਸੂਤੇ ਨੇ ਆਪਣੇ ਤਜਰਬੇ ਸਾਂਝੇ ਕੀਤੇ।
Advertisement
