ਟੌਲ ਪਲਾਜ਼ਾ ਵਰਕਰਾਂ ਵੱਲੋਂ ਧਰਨਾ
ਇੱਥੇ ਪਟਿਆਲਾ-ਰਾਜਪੁਰਾ ਰੋਡ ’ਤੇ ਸਥਿਤ ਧਰੇੜ੍ਹੀ ਜੱਟਾਂ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਧਰੇੜੀ ਜੱਟਾਂ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੱਗੀ ਦੀ ਅਗਵਾਈ ਵਿੱਚ ਟੌਲ ਪਲਾਜ਼ਾ ਧਰੇੜੀ ਜੱਟਾਂ ’ਤੇ ਧਰਨਾ ਦਿੱਤਾ।...
Advertisement
ਇੱਥੇ ਪਟਿਆਲਾ-ਰਾਜਪੁਰਾ ਰੋਡ ’ਤੇ ਸਥਿਤ ਧਰੇੜ੍ਹੀ ਜੱਟਾਂ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਧਰੇੜੀ ਜੱਟਾਂ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੱਗੀ ਦੀ ਅਗਵਾਈ ਵਿੱਚ ਟੌਲ ਪਲਾਜ਼ਾ ਧਰੇੜੀ ਜੱਟਾਂ ’ਤੇ ਧਰਨਾ ਦਿੱਤਾ। ਇਸ ਦੌਰਾਨ ਉਸ ਟੌਲ ਪਲਾਜ਼ਾ ਚਲਾ ਰਹੀ ਕੰਪਨੀ ਖਿਲਾਫ਼ ਰੋਸ ਪ੍ਰਗਟਾਇਆ ਗਿਆ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਕਰਮਚਾਰੀਆਂ ਦੇ 6 ਮਹੀਨਿਆਂ ਦੇ ਬਕਾਇਆ ਪੀ.ਐੱਫ ਫੌਰੀ ਤੌਰ ’ਤੇ ਖਾਤਿਆਂ ਵਿੱਚ ਜਮ੍ਹਾਂ ਕੀਤਾ ਜਾਵੇ।
Advertisement
