ਸਾਬਕਾ ਸਰਪੰਚ ਹੰਸਰਾਜ ਸਿੰਘ ਅਤਾਲਾਂ ਨਮਿਤ ਸ਼ਰਧਾਂਜਲੀ ਸਮਾਰੋਹ
ਗ੍ਰਾਮ ਪੰਚਾਇਤ ਅਤਾਲਾਂ ਦੇ ਸਾਬਕਾ ਸਰਪੰਚ ਹੰਜਰਾਜ ਸਿੰਘ ਨਮਿੱਤ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਸ਼ਰਧਾਂਜਲੀ ਸਮਾਗਮ ’ਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ, ਅੰਗਰੇਜ ਸਿੰਘ ਅਤਾਲਾਂ, ਸ਼੍ਰੋਮਣੀ ਅਕਾਲੀ ਦਲ...
Advertisement
ਗ੍ਰਾਮ ਪੰਚਾਇਤ ਅਤਾਲਾਂ ਦੇ ਸਾਬਕਾ ਸਰਪੰਚ ਹੰਜਰਾਜ ਸਿੰਘ ਨਮਿੱਤ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਸ਼ਰਧਾਂਜਲੀ ਸਮਾਗਮ ’ਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ, ਅੰਗਰੇਜ ਸਿੰਘ ਅਤਾਲਾਂ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਸ਼ੁਤਰਾਣਾ ਦੇ ਆਗੂ ਤੇ ਇੰਚਾਰਜ ਬਹਾਦਰ ਸਿੰਘ ਘੱਗਾ ਸਮੇਤ ਇਲਾਕੇ ਦੀਆਂ ਹੋਰ ਰਾਜਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ| ਵਿਧਾਇਕ ਨੇ ਸਾਬਕਾ ਸਰਪੰਚ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ’ਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ|
Advertisement
Advertisement
×