DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਰਧਾਂਜਲੀਆਂ ਭੇਟ

ਧੂਰੀ: ਸਮਾਜਸੇਵੀ ਆਗੂ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਇੰਦਰਪਾਲ ਸਿੰਘ ਗੋਲਡੀ ਦੇ ਮਾਤਾ ਸਵਰਗੀ ਬਲਜੀਤ ਕੌਰ ਨਮਿਤ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਕਹੈਰੂ ਵਿੱਚ ਹੋਈ। ਇਸ ਮੌਕੇ ਉਨ੍ਹਾਂ ਨੂੰ ਸਾਬਕਾ ਵਿਧਾਇਕ ਅਰਵਿੰਦ ਖੰਨਾ, ਸੁਰਿੰਦਰਪਾਲ ਸਿੰਘ ਸਿਵੀਆਂ, ਦਲਵੀਰ ਸਿੰਘ ਗੋਲਡੀ, ਹਰਪ੍ਰੀਤ...

  • fb
  • twitter
  • whatsapp
  • whatsapp
Advertisement
ਧੂਰੀ: ਸਮਾਜਸੇਵੀ ਆਗੂ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਇੰਦਰਪਾਲ ਸਿੰਘ ਗੋਲਡੀ ਦੇ ਮਾਤਾ ਸਵਰਗੀ ਬਲਜੀਤ ਕੌਰ ਨਮਿਤ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਕਹੈਰੂ ਵਿੱਚ ਹੋਈ। ਇਸ ਮੌਕੇ ਉਨ੍ਹਾਂ ਨੂੰ ਸਾਬਕਾ ਵਿਧਾਇਕ ਅਰਵਿੰਦ ਖੰਨਾ, ਸੁਰਿੰਦਰਪਾਲ ਸਿੰਘ ਸਿਵੀਆਂ, ਦਲਵੀਰ ਸਿੰਘ ਗੋਲਡੀ, ਹਰਪ੍ਰੀਤ ਕੌਰ ਬਰਨਾਲਾ, ਜੱਸੀ ਸੇਖੋਂ, ਸੀਰਾ ਬਨਭੋਰਾ, ਅੱਛਰਾ ਸਿੰਘ ਭਲਵਾਨ, ਬਲਵੰਤ ਸਿੰਘ ਮੀਂਮਸਾ, ਵਕਫ਼ ਬੋਰਡ ਮੈਂਬਰ ਅਨਵਰ ਭਸੋੜ, ਹਰਬੰਸ ਸਿੰਘ ਸੋਢੀ, ਜਸਪਾਲ ਸਿੰਘ ਸਿੱਧੂ, ਕਿਸਾਨ ਆਗੂ ਕਿਰਪਾਲ ਸਿੰਘ ਰਾਜੋਮਾਜਰਾ ਤੋਂ ਇਲਾਵਾ ਹੋਰ ਪਿੰਡਾਂ ਦੇ ਸਰਪੰਚਾਂ-ਪੰਚਾਂ ਤੇ ਬਲਾਕ ਸਮਿਤੀ ਮੈਂਬਰਾਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। -ਖੇਤਰੀ ਪ੍ਰਤੀਨਿਧ

Advertisement

Advertisement
Advertisement
×