ਲੈਫਟੀਨੈਂਟ ਆਹਲੂਵਾਲੀਆ ਨੂੰ ਸ਼ਰਧਾਂਜਲੀਆਂ : The Tribune India

ਲੈਫਟੀਨੈਂਟ ਆਹਲੂਵਾਲੀਆ ਨੂੰ ਸ਼ਰਧਾਂਜਲੀਆਂ

ਲੈਫਟੀਨੈਂਟ ਆਹਲੂਵਾਲੀਆ ਨੂੰ ਸ਼ਰਧਾਂਜਲੀਆਂ

ਸ਼ਹੀਦ ਕੁਲਦੀਪ ਸਿੰਘ ਆਹਲੂਵਾਲੀਆ ਨੂੰ ਸ਼ਰਧਾਜਲੀ ਭੇਟ ਕਰਦੇ ਹੋਏ ਸੈਨਾ ਦੇ ਜਵਾਨ। -ਫੋਟੋ: ਭੰਗੂ

ਪਟਿਆਲਾ: 1965 ਦੀ ਜੰਗ ਵਿਚ ਸ਼ਹੀਦ ਹੋਏ ਸੈਨਾ ਮੈਡਲ ਵਿਜੇਤਾ ਲੈਫ. ਕੁਲਦੀਪ ਸਿੰਘ ਆਹਲੂਵਾਲੀਆ ਨੂੰ ਉਸ ਦੀ ਯਾਦ ਵਿਚ ਬਣੀ ਸੜਕ ਲੈਫ.ਕੁਲਦੀਪ ਸਿੰਘ ਮਾਰਗ ਵਿਖੇ ਅੱਜ ਆਰਮੀ ਪਲਟਨ ਦੇ ਜਵਾਨਾਂ ਅਤੇ ਅਫਸਰਾਂ ਵਲੋਂ ਸਲਾਮੀ ਦੇ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਕਰਨਲ ਇੰਦਰ ਸਿੰਘ, ਜਸਵੰਤ ਸਿੰਘ ਆਹਲੂਵਾਲੀਆ, ਗੁਰਮੀਤ ਸਿੰਘ ਆਹਲੂਵਾਲੀਆ, ਪਰਮਜੀਤ ਸਿੰਘ ਆਹਲੂਵਾਲੀਆ, ਗੁਲਸ਼ਨ ਕੌਰ, ਜਸਵੀਰ ਕੌਰ ਤੇ ਵਤਨਦੀਪ ਕੌਰ ਆਦਿ ’ਤੇ ਆਧਾਰਤ ਪਰਿਵਾਰਕ ਮੈਂਬਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ 1965 ਦੀ ਜੰਗ ਵਿਚ ਸ਼ਹੀਦੀ ਪ੍ਰਾਪਤ ਕਰਨ ਮਗਰੋਂ ਰਾਘੋਮਾਜਰਾ ਨੇੜੇ ਸਥਿਤ ਚੌਕ ਦਾ ਨਾਮ ਸ਼ਹੀਦ ਲੈਫ. ਕੁਲਦੀਪ ਸਿੰਘ ਆਹਲੂਵਾਲੀਆ ਮਾਰਗ ਰੱਖਿਆ ਗਿਆ ਸੀ। -ਖੇਤਰੀ ਪ੍ਰਤੀਨਿਧ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All