ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਵਿੱਕੀ ਬਾਜਵਾ ਜ਼ਮਾਨਤ ’ਤੇ ਬਾਹਰ ਆਏ

ਪਿਛਲੇ ਮਹੀਨੇ ਇੱਕ ਟਰੱਕ ਅਪਰੇਟਰ ਦੀ ਸ਼ਿਕਾਇਤ ’ਤੇ ਪੁਲੀਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ ਜ਼ਮਾਨਤ ਮਿਲਣ ਉਪਰੰਤ ਹਿਰਾਸਤ ਤੋਂ ਬਾਹਰ ਆ ਗਏ। ਹਿਰਾਸਤ ’ਚੋਂ ਬਾਹਰ ਆਉਣ ਤੋਂ...
ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਵਿੱਕੀ ਬਾਜਵਾ ਦਾ ਸਵਾਗਤ ਕਰਦੇ ਹੋਏ ਅਪਰੇਟਰ।
Advertisement
ਪਿਛਲੇ ਮਹੀਨੇ ਇੱਕ ਟਰੱਕ ਅਪਰੇਟਰ ਦੀ ਸ਼ਿਕਾਇਤ ’ਤੇ ਪੁਲੀਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ ਜ਼ਮਾਨਤ ਮਿਲਣ ਉਪਰੰਤ ਹਿਰਾਸਤ ਤੋਂ ਬਾਹਰ ਆ ਗਏ।

ਹਿਰਾਸਤ ’ਚੋਂ ਬਾਹਰ ਆਉਣ ਤੋਂ ਬਾਅਦ ਅੱਜ ਇੱਥੇ ਆਪਣੇ ਘਰ ਪਹੁੰਚਣ ’ਤੇ ਵਿੱਕੀ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਟਰੱਕ ਯੂਨੀਅਨ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਫੈਸਲੇ ਲਏ ਗਏ ਸਨ। ਉਨ੍ਹਾਂ ਕਿਹਾ ਕਿ ਉਸ ਨੂੰ ਅਦਾਲਤ ’ਤੇ ਪੂਰਾ ਭਰੋਸਾ ਹੈ ਅਤੇ ਉਹ ਅਗਾਂਹ ਵੀ ਯੂਨੀਅਨ ਦੇ ਹਿੱਤਾਂ ਦੀ ਰਾਖੀ ਲਈ ਤਤਪਰ ਰਹਿਣਗੇ।

Advertisement

ਇਸ ਮੌਕੇ ਲਖਵਿੰਦਰ ਸਿੰਘ ਫੱਗੂਵਾਲਾ, ਸੁਰਿੰਦਰ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਟਰੱਕ ਅਪਰੇਟਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਵਿੱਕੀ ਬਾਜਵਾ ਦਾ ਸਵਾਗਤ ਕੀਤਾ ਗਿਆ।

Advertisement
Tags :
Punjabi tribune latestpunjabi tribune updateਪੰਜਾਬੀ ਖ਼ਬਰਾਂ
Show comments