ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਲਈ ਵੈਨ ਰਵਾਨਾ
ਪਟਿਆਲਾ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਦੀ ਅਗਵਾਈ ਹੇਠ ਇੰਚਾਰਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਦਮਨਦੀਪ ਕਮਲ ਹੀਰਾ ਨੇ ਐੱਸਐੱਮਐਲ ਵੈਨ ਨੂੰ ਹਰੀ ਝੰਡੀ ਦਿੱਤੀ। ਇਸ ਦੌਰਾਨ ਪਿੰਡ ਭੇਡਪੁਰਾ, ਸੈਸਰਵਾਲ, ਲਲੋਛੀ, ਲਲੋਛੀ ਖ਼ੁਰਦ ਅਤੇ...
Advertisement
ਪਟਿਆਲਾ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਦੀ ਅਗਵਾਈ ਹੇਠ ਇੰਚਾਰਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਦਮਨਦੀਪ ਕਮਲ ਹੀਰਾ ਨੇ ਐੱਸਐੱਮਐਲ ਵੈਨ ਨੂੰ ਹਰੀ ਝੰਡੀ ਦਿੱਤੀ। ਇਸ ਦੌਰਾਨ ਪਿੰਡ ਭੇਡਪੁਰਾ, ਸੈਸਰਵਾਲ, ਲਲੋਛੀ, ਲਲੋਛੀ ਖ਼ੁਰਦ ਅਤੇ ਗੱਜੂਮਾਜਰਾ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।- ਪੱਤਰ ਪ੍ਰੇਰਕ
Advertisement
Advertisement
×