ਬੀਬੀਆਂ ਤੇ ਬੱਚਿਆਂ ਵੱਲੋਂ ਟੌਲ ਪਲਾਜ਼ੇ ’ਤੇ ਧਰਨਾ

ਬੀਬੀਆਂ ਤੇ ਬੱਚਿਆਂ ਵੱਲੋਂ ਟੌਲ ਪਲਾਜ਼ੇ ’ਤੇ ਧਰਨਾ

ਪਟਿਆਲਾ ਦੇ ਧਰੇੜੀ ਜੱਟਾਂ ਟੌਲ ਪਲਾਜ਼ੇ ’ਤੇ ਧਰਨਾ ਦਿੰਦੀਆਂ ਹੋਈਆਂ ਕਿਸਾਨ ਬੀਬੀਆਂ।

ਪਟਿਆਲਾ, 1 (ਸਰਬਜੀਤ ਸਿੰਘ ਭੰਗੂ): ਕੇਂਦਰੀ ਖੇਤੀ ਕਾਨੂੰਨਾਂ ਦੇ ਖਿਲਾਫ਼ ਜਾਰੀ ਕਿਸਾਨ ਅੰਦੋਲਨ ਦੀ ਕੜੀ ਵਜੋਂ ਇਥੇ ਨੈਸ਼ਨਲ ਹਾਈਵੇ ’ਤੇ ਧਰੇੜੀ ਜੱਟਾਂ ਵਿਚਲੇ ਟੌਲ ਪਲਾਜ਼ੇ ’ਤੇ ਕਿਸਾਨਾ  ਦਾ ਧਰਨਾ ਜਾਰੀ ਹੈ। ਇਸ ਕੜੀ ਤਹਿਤ ਧਰਨੇ ’ਚ ਅੱਜ ਭਾਰੀ ਠੰਢ ਦੇ ਬਾਵਜੂਦ ਬੀਬੀਆਂ ਅਤੇ ਬੱਚਿਆਂ ਨੇ ਵੀ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ 18 ਜਨਵਰੀ ਨੂੰ ਇੱਥੇ ਹੀ ਮਹਿਲਾ ਦਿਵਸ ਵੀ ਮਨਾਇਆ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਨੇ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਹਕੂਮਤ ਦੇ ਸਭ ਭਰਮ ਭੁਲੇਖੇ ਦੂਰ ਕਰ ਦੇਵੇਗੀ।ਇਸ ਮੌਕੇ ਇੰਦਰਮੋਹਣ ਸਿੰਘ ਘੁਮਾਣਾ, ਗੁੁਰਨਾਮ ਸਿੰਘ ਢੈਠਲ, ,ਸੁਰਿੰਦਰ ਸਿੰਘ ਪਟਿਆਲਾ, ਰਾਮ ਕਰਨ ਧਰੇੜੀ,  ,ਟੌਲ ਪਲਾਜ਼ਾ ਵਰਕਰ ਯੂਨੀਅਨ ਦੇ ਆਗੂ ਲਾਡੀ  ਸਮੇਤ ਗੁਰਦੇਵ ਕੌਰ ਦੌਣ ਤੇ ਗੁਰਜੀਤ ਕੌਰ ਦੌਣ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All