ਜ਼ਿਲ੍ਹਾ ਪੱਧਰੀ ਖੇਡਾਂ ’ਚ ਤਗ਼ਮੇ ਜਿੱਤੇ
ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਜ਼ਿਲ੍ਹਾ ਪੱਧਰ ’ਤੇ ਕਰਾਟੇ ਖੇਡ ਮੁਕਾਬਲੇ ਵਿੱਚ ਤਗ਼ਮੇ ਜਿੱਤੇ ਹਨ। ਜ਼ਿਕਰਯੋਗ ਹੈ ਕਿ ਗੁਰਕੀਰਤ ਸਿੰਘ ਅਤੇ ਸਹਿਜ ਅਨਮੋਲ...
Advertisement
ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਜ਼ਿਲ੍ਹਾ ਪੱਧਰ ’ਤੇ ਕਰਾਟੇ ਖੇਡ ਮੁਕਾਬਲੇ ਵਿੱਚ ਤਗ਼ਮੇ ਜਿੱਤੇ ਹਨ। ਜ਼ਿਕਰਯੋਗ ਹੈ ਕਿ ਗੁਰਕੀਰਤ ਸਿੰਘ ਅਤੇ ਸਹਿਜ ਅਨਮੋਲ ਸਿੰਘ ਨੇ ਸੋਨ ਤਗ਼ਮੇ, ਗੁਰਕੀਰਤ ਸਿੰਘ, ਸ਼ੁਭਰੀਤ ਸਿੰਘ, ਅੰਸ਼ਪ੍ਰੀਤ ਸਿੰਘ ਅਤੇ ਯਸ਼ਮੀਤ ਕੌਰ ਨੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ, ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਕਰਾਟੇ ਕੋਚ ਰਵਿੰਦਰ ਸਿੰਘ ਨੂੰ ਸ਼ੁਕਾਮਨਾਵਾਂ ਦਿੱਤੀਆਂ।
Advertisement
Advertisement
