ਰੁਲਦੂ ਸਿੰਘ ਮਾਨਸਾ ਨੂੰ ਫੜਿਆ
ਪੰਜਾਬ
ਪ੍ਰਸ਼ਾਸ਼ਨ ਵਲੋਂ ਸਟਾਫ਼ ਪੋਲਿੰਗ ਸਟੇਸ਼ਨਾਂ ਲੲੀ ਰਵਾਨਾ
ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ’ਤੇ ਅਦਾਲਤ ਨੇ ਮੈਡੀਕਲ ਕਰਵਾਉਣ ਦੇ ਦਿੱਤੇ ਆਦੇਸ਼
ਪੰਜਾਬ ਪੁਲੀਸ ਨੇ ਇੱਕ ਗੈਂਗਸਟਰ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਦੋ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਡਾਇਰੈਕਟਰ ਜਨਰਲ ਆਫ਼ ਪੁਲੀਸ (DGP) ਗੌਰਵ ਯਾਦਵ ਨੇ ਦੱਸਿਆ...
ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ
ਨਜ਼ਰਬੰਦੀ ਨੂੰ ਚੁਣੌਤੀ: ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ, ਹਾਈ ਕੋਰਟ ਜਾਣ ਲਈ ਕਿਹਾ
ਪੰਜਾਬ ਹਰਿਆਣਾ ਹਾਈ ਕੋਰਟ ਨੂੰ ਪਟੀਸ਼ਨ ’ਤੇ ਛੇ ਹਫ਼ਤਿਆਂ ’ਚ ਫੈਸਲਾ ਲੈਣ ਦੀ ਹਦਾਇਤ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀ ਮਾਮਲੇ ਵਿੱਚ ਕਪੂਰਥਲਾ ਦੇ ਐੱਸਐੱਸਪੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਹੈ। ਕਮਿਸ਼ਨ ਨੂੰ ਪੁਲੀਸ ਨੇ ਦੱਸਿਆ...
ਲੋਕਾਂ ਦਾ ਵੱਡਾ ਹਜ਼ੂਮ ’ਵਰਸਿਟੀ ’ਚ ਦਾਖ਼ਲ; ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਕਿਸਾਨ ਅੰਦੋਲਨ ਵਰਗਾ ਦ੍ਰਿਸ਼ ਪੇਸ਼
ਰਵਨੀਤ ਸਿੰਘ ਬਿੱਟੂ ਨੇ ਕੀਤਾ ਖ਼ੁਲਾਸਾ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਫੈਕਲਟੀ ਮੈਂਬਰਾਂ, ਜਿਨ੍ਹਾਂ ਵਿੱਚ ਡੀਨ ਤੇ ਲਾਅ ਵਿਭਾਗ ਦੇ ਮੁਖੀ ਅਤੇ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਪ੍ਰਧਾਨ ਭੁਪਿੰਦਰ ਸਿੰਘ ਵਿਰਕ ਅਤੇ ਸਾਬਕਾ ਰਜਿਸਟਰਾਰ ਅਤੇ ਡੀਨ, ਫੈਕਲਟੀ ਆਫ ਲਾਅ, ਪ੍ਰੋਫੈਸਰ...
ਜ਼ੀਰਕਪੁਰ ਵਿੱਚ ਲੰਮਾ ਜਾਮ, ਲੋਕ ਘੰਟਿਆਂ ਬੱਧੀ ਫਸੇ
ਪਿੰਡ ਚੌਂਤਾ ਵਿੱਚ ਮਾਮੂਲੀ ਝਗੜੇ ਦੇ ਚੱਲਦਿਆਂ ਕਿਰਚ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਮੁਨੀਸ਼ ਕੁਮਾਰ (25) ਇੱਕ ਨਿੱਜੀ ਸਕੂਲ ਦੀ ਵੈਨ ਦਾ ਡਰਾਈਵਰ ਸੀ। ਮੁਨੀਸ਼ ਆਪਣੇ ਪਿਤਾ ਤਰਸੇਮ ਲਾਲ ਨਾਲ ਪਿੰਡ ਚੌਂਤਾ ਦੇ ਰਾਮਲੀਲਾ ਮੈਦਾਨ...
ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਕਿਸੇ ਨਾ ਕਿਸੇ ਮੁੱਦੇ ਕਾਰਨ ਵੱਡੀ ਚਰਚਾ ਵਿੱਚ ਬਣੇ ਹੋਏ ਹਨ। ਹਾਲ ਹੀ ਵਿੱਚ ਸਿੱਖ ਭਾਵਨਾਵਾਂ ਦੀ ਬੇਅਦਬੀ ਦਾ ਵਿਵਾਦ ਭਖਿਆ ਹੋਇਆ ਹੈ। ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਐੱਸਕੇਐੱਮ (ਗੈਰ ਸਿਆਸੀ) ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਅੰਬ ਸਾਹਿਬ ਤੋਂ ਚੰਡੀਗੜ੍ਹ ਵੱਲ ਰਵਾਨਾ ਹੋਇਆ ਵੱਡਾ ਜਥਾ
ਮੁਹਾਲੀ ਬੈਰੀਕੇਡ ਤੋੜ ਕੇ ਯੂਨੀਵਰਸਿਟੀ ਵੱਲ ਰਵਾਨਾ ਹੋਏ ਸਨ ਕਿਸਾਨ; ਸਿਆਸੀ ਹਸਤੀਆਂ ਧਰਨੇ ਵਾਲੀ ਥਾਂ ਪਹੁੰਚੀਆਂ
ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਸਾਰੇ ਮੁਲਜ਼ਮ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜੋ ਸਤੰਬਰ ਤੋਂ ਫ਼ਰਾਰ ਸੀ, ਕਥਿਤ ਤੌਰ ’ਤੇ ਆਸਟ੍ਰੇਲੀਆ ਦੇ ਐਡੀਲੇਡ ਤੋਂ ਸਾਹਮਣੇ ਆਇਆ ਹੈ। ਦੂਜੇ ਪਾਸੇ ਸਨੌਰ ਤੋਂ ਵਿਧਾਇਕ ਪਠਾਨਮਾਜਰਾ ਦੀ ਜਬਰ-ਜ਼ਨਾਹ ਅਤੇ ਧੋਖਾਧੜੀ ਦੇ ਕਥਿਤ ਦੋਸ਼ਾਂ ਦੇ ਸਬੰਧ...
ਨਵੇਂ ਨਿਯਮ ਫਰਵਰੀ ਤੋਂ ਅਮਲ ਵਿਚ ਆਏ; ਨਿਯਮਾਂ ਵਿੱਚ ਤਬਦੀਲੀ ਦਾ ਵਾਰ-ਵਾਰ ਕੈਨੇਡਾ ਆਉਣ ਵਾਲੇ ਯਾਤਰੀਆਂ ਨੂੰ ਪਏਗਾ ਅਸਰ; ਅਸਥਾਈ ਵਿਦੇਸ਼ੀ ਕਾਮਿਆਂ ਅਤੇ ਕੌਮਾਂਤਰੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧਣ ਦੇ ਆਸਾਰ
ਹਰਲੀਨ ਦਿਓਲ ਤੇ ਅਮਨਜੋਤ ਕੌਰ ਨੂੰ ਨਗ਼ਦ ਇਨਾਮ ਤੇ ਸਰਕਾਰੀ ਨੌਕਰੀਆਂ ਮਿਲਣੀਆਂ ਤੈਅ; ਹਰਮਨਪ੍ਰੀਤ 2024 ਵਿਚ ਬਣੀ ਸੀ ਡੀਐੱਸਪੀ
ਚੋਣ ਕਮਿਸ਼ਨ ਵਲੋਂ ਰਿਪੋਰਟ ਤਲਬ ਕਰਨ ਤੋਂ ਬਾਅਦ ਡੀਜੀਪੀ ਨੇ ਸਪੈਸ਼ਲ ਡੀਜੀਪੀ ਰਾਮ ਸਿੰਘ ਨੂੰ ਜਾਂਚ ਕਰਨ ਲੲੀ ਕਿਹਾ
ਪ੍ਰਾਜੈਕਟ ਦੇ ਅੰਦਰੂਨੀ ਵਿਕਾਸ ਦੀ ਲਾਗਤ ਦੀ 35 ਫੀਸਦ ਰਕਮ ਜਮ੍ਹਾਂ ਕਰਵਾੳੁਣੀ ਪਵੇਗੀ; ਪਲਾਟ ਗਹਿਣੇ ਰੱਖਣ ਦਾ ਬਦਲ ਖ਼ਤਮ
ਅੰਮ੍ਰਿਤਸਰ ਲੲੀ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ; ਪੰਜਾਬ ਯੂਨੀਵਰਸਿਟੀ ਦੇ ਹੱਕ ਵਿੱਚ ਆਵਾਜ਼ ਕੀਤੀ ਬੁਲੰਦ
9ਵਾਂ ਮਿਲਟਰੀ ਲਿਟਰੇਚਰ ਫੈਸਟੀਵਲ ਸਮਾਪਤ; 1965 ਦੀ ਜੰਗ ’ਚ ਹਿੱਸਾ ਲੈਣ ਵਾਲੇ ਫ਼ੌਜੀਆਂ ਦਾ ਸਨਮਾਨ
ਕੇਂਦਰੀ ਬਲਾਂ ਦੀ ਸੁਰੱਖਿਆ ਹੇਠ ਹੋਵੇਗੀ ਜ਼ਿਮਨੀ ਚੋਣ
ਧਾਮੀ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ; ਸੰਗਤ ਵੱਲੋਂ ਕੀਤੇ 25 ਹਜ਼ਾਰ ਸਹਿਜ ਪਾਠਾਂ ਦੇ ਸਮੂਹਿਕ ਭੋਗ ਪਾਏ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪੰਜਾਬ ਸਰਕਾਰ ਨੂੰ ਆਪਣੇ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾਉਣ ਦੀ ਇਜਾਜ਼ਤ ਨਾ ਦੇਣ ਤੋਂ ਬਾਅਦ, ਸੂਬਾ ਸਰਕਾਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਨਿਹੰਗ ਜਥੇਬੰਦੀ...
ਬਿਜਲੀ ਸੋਧ ਬਿੱਲ ਖ਼ਿਲਾਫ਼ 15, 16 ਤੇ 17 ਨੂੰ ਪੁਤਲਾ ਫੂਕ ਮੁਜ਼ਾਹਰੇ ਕੀਤੇ ਜਾਣਗੇ; ਮਸਲਾ ਹੱਲ ਨਾ ਹੋਣ ’ਤੇ 19 ਨਵੰਬਰ ਨੂੰ ਰੇਲ ਰੋਕੋ ਮੋਰਚਾ ਲਗਾਇਆ ਜਾਵੇਗਾ
ਖ਼ਰੀਦ ਕੇਂਦਰਾਂ ਵਿੱਚ ਚੁਕਾੲੀ ਦੀ ਸਮੱਸਿਆ; ਖ਼ਰੀਦ ਏਜੰਸੀਆਂ ਤੋਂ ਕਿਸਾਨ ਖ਼ਫ਼ਾ

