ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ’ਚ 19 ਆਈਏਐੱਸ ਤੇ ਪੀਸੀਐੱਸ ਅਧਿਕਾਰੀ ਬਦਲੇ

ਜੋਗਿੰਦਰ ਸਿੰਘ ਮਾਨ ਮਾਨਸਾ, 5 ਦਸੰਬਰ ਪੰਜਾਬ ਸਰਕਾਰ ਨੇ ਅੱਜ 19 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ਮੁਤਾਬਕ 8 ਆਈਏਐੱਸ ਤੇ 11 ਪੀਸੀਐੱਸ ਅਧਿਕਾਰੀ ਬਦਲੇ ਗਏ ਹਨ। ...
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 5 ਦਸੰਬਰ

Advertisement

ਪੰਜਾਬ ਸਰਕਾਰ ਨੇ ਅੱਜ 19 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ਮੁਤਾਬਕ 8 ਆਈਏਐੱਸ ਤੇ 11 ਪੀਸੀਐੱਸ ਅਧਿਕਾਰੀ ਬਦਲੇ ਗਏ ਹਨ।

Advertisement
Show comments