ਪੰਜਾਬ ਵਿੱਚ ਕਰੋਨਾ ਦੇ 332 ਨਵੇਂ ਕੇਸ

ਪੰਜਾਬ ਵਿੱਚ ਕਰੋਨਾ ਦੇ 332 ਨਵੇਂ ਕੇਸ

ਚੰਡੀਗੜ੍ਹ (ਟਨਸ): ਪੰਜਾਬ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਮੁੜ ਵੱਧਣੀ ਸ਼ੁਰੂ ਹੋ ਗਈ ਹੈ। ਸਾਲ 2022 ਦੇ ਪਹਿਲੇ ਦਿਨ 332 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਵਿੱਚ ਕਰੋਨਾ ਕਾਰਨ ਕੋਈ ਮੌਤ ਨਹੀਂ ਹੋਈ ਹੈ। ਅੱਜ ਪਟਿਆਲਾ ਸ਼ਹਿਰ ਵਿੱਚ ਸਭ ਤੋਂ ਵੱਧ 98 ਕੇਸ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਬਾਅਦ ਪਠਾਨਕੋਟ ਵਿੱਚ 53, ਲੁਧਿਆਣਾ ਵਿੱਚ 37, ਜਲੰਧਰ ’ਚ 36, ਬਠਿੰਡਾ ਅਤੇ ਮੁਹਾਲੀ ’ਤ 31-31, ਅੰਮ੍ਰਿਤਸਰ ’ਚ 9, ਕਪੂਰਥਲਾ ’ਚ 8, ਫਤਿਹਗੜ੍ਹ ਸਾਹਿਬ ’ਚ 7, ਗੁਰਦਾਸਪੁਰ ’ਚ 6, ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਤਰਨਤਾਰਨ ’ਚ 3-3 ਕੇਸ ਸਾਹਮਣੇ ਆਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All