ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ ਈ ਈ ਪ੍ਰੀਖਿਆ ਪਾਸ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵਧੇਰੇ ਕਾਰਜ ਕੀਤੇ ਜਾ ਰਹੇ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ ਈ ਈ ਐਡਵਾਂਸ ਦੀ ਪ੍ਰੀਖਿਆ ਪਾਸ ਕੀਤੀ...
Advertisement
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵਧੇਰੇ ਕਾਰਜ ਕੀਤੇ ਜਾ ਰਹੇ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ ਈ ਈ ਐਡਵਾਂਸ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਵਾਰ ਜੇ ਈ ਈ ਐਡਵਾਂਸ ਦੀ ਪ੍ਰੀਖਿਆ ਦਾ ਨਤੀਜਾ ਪਿਛਲੇ ਸਾਲ ਦੇ ਮੁਕਾਬਲੇ 34 ਫ਼ੀਸਦੀ ਵੱਧ ਦਰਜ ਕੀਤਾ ਗਿਆ ਹੈ। ਪਿਛਲੇ ਸਾਲ 2025 ਵਿੱਚ 44 ਵਿਦਿਆਰਥੀਆਂ ਨੇ ਜੇ ਈ ਈ ਐਡਵਾਂਸ ਦੀ ਪ੍ਰੀਖਿਆ ਪਾਸ ਕੀਤੀ ਸੀ, ਜਦੋਂ ਕਿ ਇਸ ਵਾਰ 15 ਵੱਧ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ। ਇਸ ਦੌਰਾਨ ਉਨ੍ਹਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Advertisement
Advertisement
Advertisement
×

