ਹਵਾਈ ਅੱਡੇ ਤੋਂ 67 ਹਜ਼ਾਰ ਵਿਦੇਸ਼ੀ ਸਿਗਰਟਾਂ ਬਰਾਮਦ
ਇਥੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਦੋ ਯਾਤਰੀਆਂ ਕੋਲੋਂ 67,600 ਵਿਦੇਸ਼ੀ ਸਿਗਰਟਾਂ ਬਰਾਮਦ ਕੀਤੀਆਂ ਹਨ। ਦੋਵੇਂ ਯਾਤਰੀ ਕੁਆਲਾਲੰਪੁਰ ਤੋਂ ਏਅਰ ਏਸ਼ੀਆ ਹਵਾਈ ਕੰਪਨੀ ਦੀ ਉਡਾਣ ਨੰਬਰ ਏ ਕੇ-94 ਰਾਹੀਂ ਅੰਮ੍ਰਿਤਸਰ ਪਹੁੰਚੇ ਸਨ। ਇਸ ਦੀ...
Advertisement
ਇਥੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਦੋ ਯਾਤਰੀਆਂ ਕੋਲੋਂ 67,600 ਵਿਦੇਸ਼ੀ ਸਿਗਰਟਾਂ ਬਰਾਮਦ ਕੀਤੀਆਂ ਹਨ। ਦੋਵੇਂ ਯਾਤਰੀ ਕੁਆਲਾਲੰਪੁਰ ਤੋਂ ਏਅਰ ਏਸ਼ੀਆ ਹਵਾਈ ਕੰਪਨੀ ਦੀ ਉਡਾਣ ਨੰਬਰ ਏ ਕੇ-94 ਰਾਹੀਂ ਅੰਮ੍ਰਿਤਸਰ ਪਹੁੰਚੇ ਸਨ। ਇਸ ਦੀ ਬਾਜ਼ਾਰ ਵਿੱਚ ਕੀਮਤ 11 ਲੱਖ 49 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ।
Advertisement
Advertisement
Advertisement
×

