ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਕੇਸ ਦਰਜ
ਪੱਤਰ ਪ੍ਰੇਰਕ ਬਸੀ ਪਠਾਣਾਂ, 6 ਅਗਸਤ ਜਬਰਦਸਤੀ ਝੋਨਾ ਲਗਾ ਕੇ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਬਸੀ ਪਠਾਣਾਂ ਦੀ ਪੁਲੀਸ ਨੇ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਪਿੰਡ ਥਾਬਲਾਂ ਦੇ ਤਿੰਨ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ। ਰਵਿੰਦਰ ਸਿੰਘ...
Advertisement
ਪੱਤਰ ਪ੍ਰੇਰਕ
ਬਸੀ ਪਠਾਣਾਂ, 6 ਅਗਸਤ
Advertisement
ਜਬਰਦਸਤੀ ਝੋਨਾ ਲਗਾ ਕੇ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਬਸੀ ਪਠਾਣਾਂ ਦੀ ਪੁਲੀਸ ਨੇ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਪਿੰਡ ਥਾਬਲਾਂ ਦੇ ਤਿੰਨ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ। ਰਵਿੰਦਰ ਸਿੰਘ ਵਾਸੀ ਪਿੰਡ ਥਾਬਲਾਂ ਨੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਏ ਸਨ ਕਿ ਕੁਲਦੀਪ ਸਿੰਘ, ਗੁਰਦੀਪ ਸਿੰਘ, ਅਤੇ ਅਮਨਦੀਪ ਸਿੰਘ ਨੇ ਉਸ ਦੀ ਜ਼ਮੀਨ ’ਤੇ ਜ਼ਬਰੀ ਝੋਨਾ ਲਗਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੁਲੀਸ ਅਧਿਕਾਰੀਆਂ ਨੇ ਪੜਤਾਲ ਉਪਰੰਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement
×