ਪੰਜਾਬ ਐੱਮਐੱਲਏ ਹੋਸਟਲ ਦੀ ਪਾਰਕਿੰਗ ’ਚ ਗੋਲੀ ਚੱਲੀ, ਕਾਂਸਟੇਬਲ ਦੀ ਮੌਤ

ਪੰਜਾਬ ਐੱਮਐੱਲਏ ਹੋਸਟਲ ਦੀ ਪਾਰਕਿੰਗ ’ਚ ਗੋਲੀ ਚੱਲੀ, ਕਾਂਸਟੇਬਲ ਦੀ ਮੌਤ

ਆਤਿਸ਼ ਗੁਪਤਾ
ਚੰਡੀਗੜ੍ਹ, 1 ਅਗਸਤ

ਚੰਡੀਗੜ੍ਹ ਵਿਖੇ ਸਥਿਤ ਪੰਜਾਬ ਐੱਮਐੱਲਏ ਹੋਸਟਲ ਦੀ ਪਾਰਕਿੰਗ ਵਿੱਚ ਖੜੀ ਕਾਰ ਵਿੱਚ ਸਵੇਰ ਸਮੇਂ ਅਚਾਨਕ ਗੋਲੀ ਚੱਲਣ ਨਾਲ ਪੰਜਾਬ ਪੁਲੀਸ ਦੇ ਕਾਂਸਟੇਬਲ ਦੀ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਪੀੜਤ ਪੁਲੀਸ ਮੁਲਾਜ਼ਮ ਨੂੰ ਪੀਜੀਆਈ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ ਜੋ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਸੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਢਲੀ ਜਾਂਚ ਦੌਰਾਨ ਇਹ ਮਾਮਲਾ ਖ਼ੁਦਕੁਸ਼ੀ ਦੱਸਿਆ ਜਾ ਰਿਹਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All