DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਫਤਿਹਗੜ੍ਹ ਪੰਜਤੂਰ ਦੀ ਪੁਲੀਸ ਨੇ ਨਾਕੇਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਅਤੇ ਨਗਦੀ ਬਰਾਮਦ ਕੀਤੀ ਹੈ। ਮੁਲਜ਼ਮ ਦੀ ਸ਼ਨਾਖ਼ਤ ਗੁਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਕੜਾਹੇ ਵਾਲਾ ਵਜੋਂ ਹੋਈ ਹੈ। ਸਬ-ਇੰਸਪੈਕਟਰ ਸੁਨੀਤਾ ਬਾਵਾ...

  • fb
  • twitter
  • whatsapp
  • whatsapp
featured-img featured-img
ਥਾਣਾ ਮੁਖੀ ਸੁਨੀਤਾ ਬਾਵਾ ਜਾਣਕਾਰੀ ਦਿੰਦੇ ਹੋਏ। ਫੋਟੋ; ਹਰਦੀਪ ਸਿੰਘ
Advertisement

ਫਤਿਹਗੜ੍ਹ ਪੰਜਤੂਰ ਦੀ ਪੁਲੀਸ ਨੇ ਨਾਕੇਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਅਤੇ ਨਗਦੀ ਬਰਾਮਦ ਕੀਤੀ ਹੈ। ਮੁਲਜ਼ਮ ਦੀ ਸ਼ਨਾਖ਼ਤ ਗੁਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਕੜਾਹੇ ਵਾਲਾ ਵਜੋਂ ਹੋਈ ਹੈ।

ਸਬ-ਇੰਸਪੈਕਟਰ ਸੁਨੀਤਾ ਬਾਵਾ ਨੇ ਦੱਸਿਆ ਕਿ ਥਾਣਾ ਮੁਖੀ ਦੀਆਂ ਹਦਾਇਤਾਂ ਮੁਤਾਬਕ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤੱਸਕਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

Advertisement

ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਕੇ ਹੋਰ ਪੁੱਛਗਿੱਛ ਜਾਰੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਖੇਤਰ ਵਿੱਚ ਪੂਰੀ ਸਰਗਰਮੀ ਨਾਲ ਚਲਾਇਆ ਜਾ ਰਿਹਾ ਹੈ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Advertisement

Advertisement
×