ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ

ਚੰਡੀਗੜ੍ਹ (ਟਨਸ): ਪੰਜਾਬ ਨੂੰ ਬਾਇਓਫਿਊਲਜ਼ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਬਾਇਓਫਿਊਲਜ਼ ਨੀਤੀ ਤਿਆਰ ਕੀਤੀ ਹੈ, ਜਿਸ ਦਾ ਉਦੇਸ਼ 2035 ਤੱਕ ਸੂਬੇ ਦੀ ਸਮੁੱਚੀ ਈਂਧਨ ਮੰਗ ਦੇ 20 ਫ਼ੀਸਦੀ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨਾ ਹੈ।...
Advertisement

ਚੰਡੀਗੜ੍ਹ (ਟਨਸ):

ਪੰਜਾਬ ਨੂੰ ਬਾਇਓਫਿਊਲਜ਼ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਬਾਇਓਫਿਊਲਜ਼ ਨੀਤੀ ਤਿਆਰ ਕੀਤੀ ਹੈ, ਜਿਸ ਦਾ ਉਦੇਸ਼ 2035 ਤੱਕ ਸੂਬੇ ਦੀ ਸਮੁੱਚੀ ਈਂਧਨ ਮੰਗ ਦੇ 20 ਫ਼ੀਸਦੀ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨਾ ਹੈ। ਇਹ ਜਾਣਕਾਰੀ ਅੱਜ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ‘ਬਾਇਓਫਿਊਲਜ਼: ਰੀ-ਇਮੈਜਨਿੰਗ ਇੰਡੀਆਜ਼ ਅਨੈਰਜੀ ਸੈਕਟਰ ਐਂਡ ਸਸਟੇਨਬਿਲਟੀ ਇਨ ਐਗਰੀਕਲਚਰ’ ਵਿਸ਼ੇ ’ਤੇ ਕਰਵਾਈ ਗਈ ਚਰਚਾ ਦੌਰਾਨ ਕੀਤਾ ਹੈ।

Advertisement

Advertisement