ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੀਤ ਹੇਅਰ ਵੱਲੋਂ ਟਿਵਾਣਾ ਤੇ ਅਮਲਾਲਾ ’ਚ ਘੱਗਰ ਦਰਿਆ ਦਾ ਦੌਰਾ

ਟ੍ਰਬਿਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਜੁਲਾਈ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਘੱਗਰ ਦਰਿਆ ਕਾਰਨ ਹੋਏ ਨੁਕਸਾਨ ਤੇ ਵੱਖ-ਵੱਖ ਥਾਵਾਂ ’ਤੇ ਪਏ ਪਾੜ ਪੂਰਨ ਲਈ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਿੰਡ ਟਿਵਾਣਾ...
Advertisement

ਟ੍ਰਬਿਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 14 ਜੁਲਾਈ

Advertisement

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਘੱਗਰ ਦਰਿਆ ਕਾਰਨ ਹੋਏ ਨੁਕਸਾਨ ਤੇ ਵੱਖ-ਵੱਖ ਥਾਵਾਂ ’ਤੇ ਪਏ ਪਾੜ ਪੂਰਨ ਲਈ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਿੰਡ ਟਿਵਾਣਾ ਤੇ ਅਮਲਾਲਾ ਦਾ ਦੌਰਾ ਕੀਤਾ। ਮੀਤ ਹੇਅਰ ਨੇ ਡੇਰਾਬਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਜਾ ਕੇ ਟਿਵਾਣਾ ਵਿੱਚ ਦਰਿਆ ’ਚ ਪਏ ਪਾੜ ਨੂੰ ਪੂਰਨ ਦਾ ਕੰਮ ਦੇਖਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਮਿਲ ਕੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਤੇ ਅਮਲਾਲਾ ਵਿੱਚ ਘੱਗਰ ਦਰਿਆ ’ਤੇ ਬਣੇ ਪੁਲ ਦੇ ਹੋਏ ਨੁਕਸਾਨ ਨੂੰ ਵੀ ਦੇਖਿਆ। ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ ਲਗਾਤਾਰ ਪਏ ਤੇਜ਼ ਮੋਹਲੇਧਾਰ ਮੀਂਹ ਕਾਰਨ ਘੱਗਰ ਦਰਿਆ ਵਿੱਚ ਰਿਕਾਰਡ ਪਾਣੀ ਆਇਆ ਹੈ।

Advertisement
Tags :
ਅਮਲਾਲਾਹੇਅਰਘੱਗਰਟਿਵਾਣਾਦਰਿਆਦੌਰਾਵੱਲੋਂ