ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰ ਐਲਾਨੇ : The Tribune India

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰ ਐਲਾਨੇ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰ ਐਲਾਨੇ

ਜੋਗਿੰਦਰ ਸਿੰਘ ਮਾਨ

ਮਾਨਸਾ 12 ਨਵੰਬਰ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਇਸ ਸੂਚੀ ਅਨੁਸਾਰ ਬੁਢਲਾਡਾ ਤੋਂ ਪ੍ਰਿੰਸੀਪਲ ਬੂੱਧ ਰਾਮ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਸੁਨਾਮ ਤੋਂ ਅਮਨ ਅਰੋੜਾ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਰੋੜੀ, ਜਗਰਾਉਂ ਤੋਂ ਸਰਬਜੀਤ ਕੌਰ ਮਾਣੂੰਕੇ, ਨਿਹਾਲ ਸਿੰਘ ਵਾਲਾ ਤੋਂ ‌ਮਨਜੀਤ ਬਿਲਾਸਪੁਰ, ਮਹਿਲ ਕਲਾਂ ਤੋਂ ਕੁਲਵੰਤ ਪੰਡੌਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਹ ਸਾਰੇ ਪਾਰਟੀ ਦੇ ਮੌਜੂਦਾ ਵਿਧਾਇਕ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All