Mansa ਤੋਂ AAP ਵਿਧਾਇਕ Vijay Singla ਚੰਡੀਗੜ੍ਹ 'ਚ ਸੜਕ ਹਾਦਸੇ ਦੌਰਾਨ ਜ਼ਖ਼ਮੀ
ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਡਾ. ਵਿਜੈ ਸਿੰਗਲਾ ਅੱਜ ਚੰਡੀਗੜ੍ਹ ਵਿੱਚ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ, ਜਦੋਂ ਉਹ ਸਵੇਰ ਦੀ ਸੈਰ ਕਰ ਕੇ ਪਰਤ ਰਹੇ ਸਨ ਤਾਂ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਉਨ੍ਹਾਂ ਨੂੰ...
Advertisement
ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਡਾ. ਵਿਜੈ ਸਿੰਗਲਾ ਅੱਜ ਚੰਡੀਗੜ੍ਹ ਵਿੱਚ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ, ਜਦੋਂ ਉਹ ਸਵੇਰ ਦੀ ਸੈਰ ਕਰ ਕੇ ਪਰਤ ਰਹੇ ਸਨ ਤਾਂ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਬਾਅਦ ਵਿੱਚ ਸਿੰਗਲਾ ਨੂੰ ਇਲਾਜ ਲਈ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ। ਵਿਧਾਇਕ ਦੇ ਪੀ ਏ ਅਤੇ ਉਨ੍ਹਾਂ ਦੀ ਟੀਮ ਨੇ ਸੋਸ਼ਲ ਮੀਡੀਆ ’ਤੇ ਦੱਸਿਆ ਕਿ ਵਿਧਾਇਕ ਹੁਣ ਬਿਲਕੁਲ ਠੀਕ ਹਨ।
Advertisement
Advertisement
×

