'ਆਪ' ਪੰਜਾਬ ਨੇ 27 ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜਾਂ ਦਾ ਕੀਤਾ ਐਲਾਨ
                    ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ 27 ਵਿਧਾਨ ਸਭਾ ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ ਤੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਦਾ ਐਲਾਨ ਕੀਤਾ ਹੈ। ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ...
                
        
        
    
                 Advertisement 
                
 
            
        ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ 27 ਵਿਧਾਨ ਸਭਾ ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ ਤੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਦਾ ਐਲਾਨ ਕੀਤਾ ਹੈ।
                 Advertisement 
                
 
            
        ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤਾ ਹੈ।
                 Advertisement 
                
 
            
        