ਆਤਿਸ਼ ਗੁਪਤਾ
ਚੰਡੀਗੜ੍ਹ, 3 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅੱਜ ਪੰਜ ਹੋਰ ਨਾਵਾਂ ਵਾਲੀ ਉਮੀਦਵਾਰਾਂ ਦੀ ਸੱਤਵੀਂ ਸੂਚੀ ਜਾਰੀ ਕਰ ਦਿੱਤੀ ਹੈ। ਅੱਜ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਦੋ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਲਾਲੀ ਮਜੀਠੀਆ ਨੂੰ ਵਿਧਾਨ ਸਭਾ ਹਲਕਾ ਮਜੀਠਾ ਤੋਂ ਟਿਕਟ ਦਿੱਤੀ ਗਈ ਹੈ।