ਅਦਾਕਾਰ ਸੋਨੂੰ ਸੂਦ ਨੇ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ

ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਮਾਸਕ ਪਾਉਣ, ਹੱਥ ਧੋਣ ਅਤੇ ਟੀਕਾ ਲਗਵਾਉਣ ਦੀ ਕੀਤੀ ਅਪੀਲ

ਅਦਾਕਾਰ ਸੋਨੂੰ ਸੂਦ ਨੇ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ , 7 ਅਪਰੈਲ

ਫਿਲਮ ਅਦਾਕਾਰ ਸੋਨੂੰ ਸੂਦ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕਰੋਨਾ ਤੋਂ ਮੁਕਤੀ ਦੀ ਅਰਦਾਸ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਾ ਕੇ ਰੱੱਖਣ, ਹੱਥ ਸੈਨੇਟਾਈਜ਼ ਕਰਨ ਅਤੇ ਦੋ ਗਜ਼ ਦੀ ਦੂਰੀ ਦੀ ਪਾਲਣਾ ਕਰਨ ਅਤੇ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਉਹ ਕਰੋਨਾ ਟੀਕਾਕਰਨ ਮੁਹਿੰਮ ਦੇ ਬ੍ਰਾਂਡ ਅੰਬੈਸਡਰ ਵੀ ਹਨ । ਉਨ੍ਹਾਂ ਅੱਜ ਵਿਸ਼ਵ ਸਿਹਤ ਦਿਵਸ ਦੇ ਮੌਕੇ ’ਤੇ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਬਾਰੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕ ‘ਸੰਜੀਵਨੀ ਕੀ ਗਾੜੀ’ ਵਾਹਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੇ ਨਾਲ ਬੀਐਸਐਫ ਦੇ ਡਾਇਰੈਕਟਰ ਜਨਰਲ ਰਾਕੇਸ਼ ਅਸਥਾਨਾ ਤੇ ਹੋਰ ਪਤਵੰਤੇ ਵੀ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All