ਕੈਪਟਨ ਨੂੰ ਆਪਣੀ ਸਰਕਾਰ ਵੇਲੇ ਦੇ ਸਾਰੇ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਪੁਲੀਸ ਨੂੰ ਸੌਂਪਣ ਦੀ ਸਲਾਹ

ਕੈਪਟਨ ਨੂੰ ਆਪਣੀ ਸਰਕਾਰ ਵੇਲੇ ਦੇ ਸਾਰੇ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਪੁਲੀਸ ਨੂੰ ਸੌਂਪਣ ਦੀ ਸਲਾਹ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 26 ਮਈ

'ਆਪ' ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੀ ਪਿਛਲੀ ਸਰਕਾਰ ਦੌਰਾਨ ਆਪਣੀ ਕੈਬਨਿਟ ਦੇ ਸਾਰੇ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਪੁਲੀਸ ਨੂੰ ਸੌਂਪਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਜੈ ਸਿੰਗਲਾ ਦੇ ਭਵਿੱਖ ਬਾਰੇ ਫੈਸਲਾ ਪਾਰਟੀ ਲੀਡਰਸ਼ਿਪ ਕਰੇਗੀ।

ਸਾਬਕਾ ਸਿਹਤ ਮੰਤਰੀ ਨੂੰ ਦੋ ਦਿਨ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਭਗਵੰਤ ਮਾਨ ਸਰਕਾਰ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All