ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਭਗਵੰਤ ਸਿੰਘ ਮਾਨ ਨੇ ‘ਆਪ’ ’ਚ ਸ਼ਾਮਲ ਕੀਤਾ

ਜਸਵੀਰ ਸਿੰਘ ਭੁੱਲਰ ਦੋਦਾ, 28 ਅਗਸਤ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸਾਦੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
Advertisement

ਜਸਵੀਰ ਸਿੰਘ ਭੁੱਲਰ

ਦੋਦਾ, 28 ਅਗਸਤ

Advertisement

ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸਾਦੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਿੱਦੜਬਾਹਾ ਪੁੱਜ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਹਲਕਾ ਗਿੱਦੜਬਾਹਾ ਤੋਂ ਵੱਡੀ ਜ਼ਿੰਮੇਵਾਰੀ ਦੇਣ ਦਾ ਇਸ਼ਾਰਾ ਕੀਤਾ। ਇਸ ਮੌਕੇ ਹਲਕਾ ਗਿੱਦੜਬਾਹਾ ਤੋਂ ਡਿੱਪੀ ਢਿੱਲੋਂ ਦੇ ਹਮਾਇਤੀ ਵੱਡੀ ਗਿਣਤੀ ਵਿਚ ਹਾਜ਼ਰ ਸਨ

Advertisement