ਡਰਾਈਵਰ ਦੀ ਚੌਕਸੀ ਨੇ ਟਾਲਿਆ ਵੱਡਾ ਹਾਦਸਾ
ਡਰਾਈਵਰ ਦੀ ਚੌਕਸੀ ਨੇ ਟਾਲਿਆ ਵੱਡਾ ਹਾਦਸਾ
ਸੀਨੀਅਰ ਪੁਲੀਸ ਅਧਿਕਾਰੀਆਂ ਵਿਚ ਰੋਪੜ ਪੁਲੀਸ ਦੇ SP ਜੀਐੱਸ ਗੋਸਲ ਵੀ ਮੌਜੂਦ
ਰਾਜ ਸਭਾ ਉਪ ਚੋਣ ਲਈ ‘ਆਪ’ ਉਮੀਦਵਾਰ ਰਾਜਿੰਦਰ ਗੁਪਤਾ ਤੇ ਪਤਨੀ ਮਧੂ ਗੁਪਤਾ ਮੈਦਾਨ ਵਿੱਚ
ਸ਼ਿਵਰਾਜ ਚੌਹਾਨ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ; ਕਣਕ ਤੇ ਸਰ੍ਹੋਂ ਦੇ ਬੀਜ ਲਈ ਰਾਸ਼ੀ ਜਾਰੀ
ਦੋ ਦਿਨਾਂ ਵਿਚ ਤਿੰਨ ਏਕੇ-47 ਰਾਈਫਲਾਂ ਬਰਾਮਦ
ਚਤੁਰਵੇਦੀ ਵੱਲੋਂ ਫੈਸਲੇ ਨੂੰ ਹਾਈ ਕੋਰਟ ’ਚ ਚੁਣੌਤੀ ਦੇਣ ਦਾ ਦਾਅਵਾ; ਚੋਣ ਮੈਦਾਨ ਵਿਚ ‘ਆਪ’ ਉਮੀਦਵਾਰ ਰਾਜਿੰਦਰ ਗੁਪਤਾ ਤੇ ਉਨ੍ਹਾਂ ਦੀ ਪਤਨੀ ਮਧੂ ਬਚੇ
ਮੁਲਾਜ਼ਮਾਂ ਵੱਲੋਂ ਆਗਾਮੀ 25 ਤੇ 26 ਨੂੰ ਤਰਨ ਤਾਰਨ ’ਚ ਸਰਕਾਰ ਖ਼ਿਲਾਫ਼ ਪ੍ਰਚਾਰ ਕਰਨ ਦਾ ਐਲਾਨ
ਬਠਿੰਡਾ ਦੇ ਰਾਜਿੰਦਰਾ ਕਾਲਜ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਦੋ ਗਰੁੱਪਾਂ ਵਿਚਕਾਰ ਹੋਏ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਹਫੜਾ ਦਫੜੀ ਮਚ ਗਈ। ਸੂਤਰਾਂ ਅਨੁਸਾਰ ਘਟਨਾ ਦੌਰਾਨ ਦੋ ਫਾਇਰ ਹੋਏ ਸਨ, ਜਿਸ ਨਾਲ ਸਮਾਰੋਹ ਵਿੱਚ ਭਗਦੜ ਦੀ ਸਥਿਤੀ ਬਣ...
ਨਸ਼ਾ ਤਸਕਰਾਂ ਨੂੰ ਛੱਡਣ ਸਣੇ ਤਿੰਨ ਅਪਰਾਧਿਕ ਕੇਸਾਂ ਦਾ ਸਾਹਮਣਾ ਕਰ ਰਹੀ ਹੈ ਅਰਸ਼ਪ੍ਰੀਤ ਕੌਰ
ਪੰਜਾਬ ਸਰਕਾਰ ਧਾਰਮਿਕ ਮਾਮਲਿਆਂ ’ਚ ਦਖ਼ਲਅੰਦਾਜ਼ੀ ਨਾ ਕਰੇ: ਧਾਮੀ
ਤੇਜ਼ ਰਫ਼ਤਾਰ ਕਾਰ ਚਾਲਕ ਨੇ ਮਾਰੀ ਟੱਕਰ
ਇਥੇ ਰਾਣੀ ਝਾਂਸੀ ਰੋਡ ’ਤੇ ਸਥਿਤ ਡੀ ਆਈ ਜੀ ਲੁਧਿਆਣਾ ਰੇਂਜ ਸਤਿੰਦਰ ਸਿੰਘ ਦੇ ਘਰ ਡਿਊਟੀ ’ਤੇ ਤਾਇਨਾਤ ਏ ਐੱਸ ਆਈ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਤੀਰਥ ਸਿੰਘ (50)...
ਬਲਵਿੰਦਰ ਭੂੰਦੜ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਨਿਸ਼ਾਨੇ ਲਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਕੇਂਦਰੀ ਪਟਿਆਲਾ ਜੇਲ੍ਹ ਵਿਚ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਰਾਜੋਆਣਾ ਅਤੇ...
ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਵੱਲੋਂ ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਦਿੱਲੀ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਪ੍ਰੋਫੈਸਰ ਚੰਦੂ ਮਾਜਰਾ ਦੇ ਕੁਝ ਸਾਥੀ ਵੀ ਨਾਲ ਸਨ। ਮੁਲਾਕਾਤ ਦੌਰਾਨ ਪ੍ਰੋਫੈਸਰ ਚੰਦੂ...
ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਵੀ ਕੀਤੇ ਗਏ ਬਰਾਮਦ
ਬੀਐਸਐਫ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲੇ ਦੇ ਸਰਹੱਦੀ ਖੇਤਰ ਵਿੱਚ ਸਰਹੱਦ ਪਾਰੋਂ ਤਸਕਰੀ ਦੀਆਂ ਕਈ ਘਟਨਾਵਾਂ ਨੂੰ ਅਸਫ਼ਲ ਬਣਾਉਂਦੇ ਹੋਏ ਡਰੋਨ ,ਹੈਰੋਇਨ ਅਤੇ ਗੋਲੀਆਂ ਆਦਿ ਬਰਾਮਦ ਕੀਤੀਆਂ ਹਨ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਬੀਐੱਸਐੱਫ ਦੇ ਉੱਚ ਅਧਿਕਾਰੀ ਨੇ ਦੱਸਿਆ...
ਪੁਲੀਸ ’ਤੇ ਜਾਣ-ਬੁੱਝ ਕੇ ਗ੍ਰਿਫਤਾਰੀ ਨਾ ਕਰਨ ਦਾ ਦੋਸ਼
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਨੇ ਭਾਰਤੀ ਸਨਅਤਕਾਰਾਂ ਨਾਲ ਮੀਟਿੰਗ ਦੌਰਾਨ ਕੀਤਾ ਅੈਲਾਨ
ਫਗਵਾੜਾ ਸ਼ਹਿਰ ਵਿਚ ਅੱਜ ਸਵੇਰੇ ਬੱਸ ਸਟੈਂਡ ਪੁਲ ਉੱਪਰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਕਰੀਬ ਅੱਠ ਸਾਲ ਦੇ ਬੱਚੇ ਦੀ ਦਰਦਨਾਕ ਮੌਤ ਹੋ ਗਈ। 108 ਐਬੂਲੇਂਸ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਲ ਆਈ ਸੀ ਕਿ...
ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਦਿਆਂ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਦੋਸ਼ੀ ਅਮਰਬੀਰ ਸਿੰਘ ਤੋਂ ਛੇ ਪਿਸਤੌਲ, 11 ਮੈਗਜ਼ੀਨ ਅਤੇ...
ਦੋ ਹਫ਼ਤੇ ਪਹਿਲਾਂ ਜ਼ਬਰੀ ਰੇੜ੍ਹੀਆਂ ਚੁੱਕ ਕੇ ਲੈ ਗਿਆ ਸੀ ਪ੍ਰਸ਼ਾਸਨ, ਐਸਐਸਪੀ ਉੱਚ ਪੁਲੀਸ ਅਧਿਕਾਰੀ ਅਤੇ ਸਿਵਲ ਪ੍ਰਸ਼ਾਸਨ ਨੇ ਮਸਲੇ ਦਾ ਹੱਲ ਕੱਢਣ ਲਈ ਆਗੂਆਂ ਨਾਲ ਕੀਤੀਆਂ ਮੀਟਿੰਗਾਂ।
ਮੰਤਰੀ ਮੰਡਲ ਦੀ ਮੀਟਿੰਗ ’ਚ ਲਿਆ ਫ਼ੈਸਲਾ; 85 ਥਾਵਾਂ ਦੀ ਕੀਤੀ ਚੋਣ; ਹਾਊਸਿੰਗ ਪ੍ਰਾਜੈਕਟਾਂ ਨਾਲ ਸਬੰਧਤ ਤਬਦੀਲੀਆਂ ਨੂੰ ਪ੍ਰਵਾਨਗੀ
ਕੇਂਦਰੀ ਮੰਤਰੀ ਨੇ ਮਰਹੂਮ ਏ ਡੀ ਜੀ ਪੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ; ਤਿਲੰਗਾਨਾ ਦੇ ਉਪ ਮੁੱਖ ਮੰਤਰੀ ਤੇ ਹੋਰ ਆਗੂਆਂ ਨੇ ਵੀ ਪੀਡ਼ਤ ਪਰਿਵਾਰ ਨਾਲ ਦੁੱਖ ਵੰਡਾਇਆ; ਚੰਡੀਗਡ਼੍ਹ ਪੁਲੀਸ ਦੀ ਰਿਪੋਰਟ ਨਾਲ ਐੱਸਸੀ ਕਮਿਸ਼ਨ ਅਸਹਿਮਤ
ਕੇਂਦਰ ਸਰਕਾਰ ਵੱਲੋਂ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਪੱਕੇ ਮੈਂਬਰ ਲਾਉਣ ਦੀ ਤਿਆਰੀ; ਕੇਂਦਰੀ ਬਿਜਲੀ ਮੰਤਰਾਲੇ ਨੇ ਸੂਬਾ ਸਰਕਾਰਾਂ ਨੂੰ ਪੱਤਰ ਭੇਜ ਕੇ ਨਵੀਂ ਪ੍ਰਕਿਰਿਆ ਤੋਂ ਕਰਵਾਇਆ ਜਾਣੂ
ਵਿਧਾਇਕਾਂ ਨੇ ਨਵਨੀਤ ਚਤੁਰਵੇਦੀ ਨੂੰ ਹਮਾਇਤ ਦਿੱਤੇ ਜਾਣ ਤੋਂ ਕੀਤਾ ਇਨਕਾਰ; ਆਜ਼ਾਦ ਉਮੀਦਵਾਰ ਦੇ ਦਾਅਵੇ ’ਤੇ ਉੱਠੇ ਸੁਆਲ
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ ਮਹੱਤਵਪੂਰਨ ਫੈਸਲੇ; ਕਿਸਾਨਾਂ ਅਤੇ ਆਮ ਨਾਗਰਿਕਾਂ ਨੂੰ ਵੱਡੀ ਰਾਹਤ
ਪੰਜਾਬ ’ਚ ਨਹੀਂ ਬਣੇਗਾ ਨਵਾਂ ਜ਼ਿਲ੍ਹਾ
ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ’ਚ ਤਲਾਸ਼ੀ ਦੌਰਾਨ 23 ਮੋਬਾਈਲ ਫੋਨ, 12 ਹੈੱਡਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਥਾਣਾ ਸਿਟੀ ਫਿਰੋਜ਼ਪੁਰ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ...