ਵੱਧ ਤੋਲਣ ਦੇ ਦੋਸ਼ ਹੇਠ ਆੜ੍ਹਤੀ ਗ੍ਰਿਫ਼ਤਾਰ

ਵੱਧ ਤੋਲਣ ਦੇ ਦੋਸ਼ ਹੇਠ ਆੜ੍ਹਤੀ ਗ੍ਰਿਫ਼ਤਾਰ

ਜਸਵੀਰ ਸਿੰਘ ਭੁੱਲਰ

ਦੋਦਾ, 28 ਅਕਤੂਬਰ

ਇਥੋਂ ਦੀ ਮੰਡੀ ਵਿੱਚ ਬੀਤੇ ਦਿਨ ਛੇ ਆੜ੍ਹਤੀਏ ਵੱਧ ਝੋਨਾ ਤੋਲਦੇ ਪਾਏ ਗਏ ਸਨ ਜਿਸ ਮਗਰੋਂ ਪ੍ਰਸ਼ਾਸਨ ਦੇ ਕਾਰਵਾਈ ਸ਼ੁਰੂ ਕੀਤੀ ਹੈ। ਵੱਧ ਤੁਲਾਈ ਦੇ ਮਾਮਲੇ ਵਿੱਚ ਥਾਣਾ ਕੋਟ ਭਾਈ ਵਿੱਚ ਕੇਸ ਦਰਜ ਕਰਨ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਇਕ ਆੜ੍ਹਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਖ਼ਫ਼ਾ ਹੋ ਕੇ ਸਮੂਹ ਆੜ੍ਹਤੀਆਂ ਨੇ ਮੰਡੀ ’ਚ ਹੜਤਾਲ ਕਰ ਦਿੱਤੀ। ਇਸੇ ਦੌਰਾਨ ਪ੍ਰੇਸ਼ਾਨ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਕੱਲ ਮੰਡੀ ’ਚ ਖਰੀਦ ਤੋਲ ਨਾ ਚੱਲੇ ਤਾਂ ਉਹ ਅਣਮਿੱਥੇ ਸਮੇਂ ਲਈ ਦੋਦਾ ਵਿੱਚ ਮੁਕਤਸਰ-ਬਠਿੰਡਾ ਹਾਈਵੇਅ ਜਾਮ ਕਰਨਗੇ। ਦੂਜੇ ਪਾਸੇ ਡੀਸੀ (ਮੁਕਤਸਰ) ਹਰਪ੍ਰੀਤ ਸਿੰਘ ਸੂਦਨ ਨੇ ਕਾਰਵਾਈ ਕਰਨ ਦੇ ਨਾਲ-ਨਾਲ ਮਾਮਲਾ ਹੱਲ ਕਰਨ ਦੀ ਗੱਲ ਆਖੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All