ਫ਼ਰੀਦਕੋਟ: ਵਿਦੇਸ਼ੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਦੀ ਪੜਤਾਲ ਕਰ ਰਹੇ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਨੇ ਇੱਥੋਂ ਦੇ ਉੱਘੇ ਕਾਰੋਬਾਰੀ ਪੰਕਜ ਬਾਂਸਲ ਅਤੇ ਗੰਨ ਹਾਊਸ ਦੇ ਮਾਲਕ ਸਤੀਸ਼ ਕੁਮਾਰ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ। ਦੋਹਾਂ ਮੁਲਜ਼ਮਾਂ ਨੂੰ ਪੁਲੀਸ ਨੇ 20 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। -ਨਿੱਜੀ ਪੱਤਰ ਪ੍ਰੇਰਕ