ਨਸ਼ਾ ਕਰਨ ਦੇ ਦੋਸ਼ ਹੇਠ ਕਾਬੂ
ਸਿਟੀ ਪੁਲੀਸ ਨੇ ਨੌਜਵਾਨ ਨੂੰ ਹੈਰੋਇਨ ਦਾ ਨਸ਼ਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਐੱਸ ਐੱਚ ਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪੁਰਾਣੇ ਸਿਵਲ ਹਸਪਤਾਲ ਵਿੱਚ ਇੱਕ ਨੌਜਵਾਨ ਹੈਰੋਇਨ ਦਾ ਨਸ਼ਾ ਕਰ...
Advertisement
ਸਿਟੀ ਪੁਲੀਸ ਨੇ ਨੌਜਵਾਨ ਨੂੰ ਹੈਰੋਇਨ ਦਾ ਨਸ਼ਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਐੱਸ ਐੱਚ ਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪੁਰਾਣੇ ਸਿਵਲ ਹਸਪਤਾਲ ਵਿੱਚ ਇੱਕ ਨੌਜਵਾਨ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ। ਇਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਅਜੈ ਕੁਮਾਰ ਉਰਫ਼ ਨੰਜਾ ਵਾਸੀ ਪਲਾਹੀ ਗੇਟ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement
×

