ਅਟਾਰੀ: 26 ਜਨਵਰੀ ਨੂੰ ਵੱਡੀ ਵਾਰਦਾਤ ਲਈ ਭੇਜੀ 5 ਕਿਲੋ ਧਮਾਕਾਖੇਜ਼ ਸਮੱਗਰੀ ਬਰਾਮਦ

ਬੰਬ ਰੋਕੂ ਦਸਤੇ ਨੇ ਧਮਾਕਾਖੇਜ਼ ਪਦਾਰਥ ਨੂੰ ਕੀਤਾ ਨਸ਼ਟ; ਇਕ ਲੱਖ ਰੁਪਏ ਵੀ ਬਰਾਮਦ

ਅਟਾਰੀ: 26 ਜਨਵਰੀ ਨੂੰ ਵੱਡੀ ਵਾਰਦਾਤ ਲਈ ਭੇਜੀ 5 ਕਿਲੋ ਧਮਾਕਾਖੇਜ਼ ਸਮੱਗਰੀ ਬਰਾਮਦ

ਫਾਈਲ ਫੋਟੋ

ਦਿਲਬਾਗ ਸਿੰਘ ਗਿੱਲ

ਅਟਾਰੀ, 14 ਜਨਵਰੀ

ਅੰਮਿ੍ਤਸਰ ਦੇ ਸਰਹੱਦੀ ਪਿੰਡ ਧਨੋਏ ਕਲਾਂ ਤੋਂ ਐੱਸਟੀਐੱਫ ਨੇ ਅੱਜ ਸਵੇਰੇ 5 ਕਿਲੋ ਧਮਾਕਾਖੇਜ਼ ਸਮੱਗਰੀ ਸੁਰੱਖਿਆ ਬਲਾਂ ਨੇ ਬਰਾਮਦ ਕੀਤੀ। ਸੂਤਰਾਂ ਅਨੁਸਾਰ ਇਹ ਸਮਗਰੀ 26 ਜਨਵਰੀ ਮੌਕੇ ਕੋਈ ਵੱਡਾ ਧਮਾਕਾ ਕਰਨ ਲਈ ਭੇਜੀ ਗਈ ਹੈ। ਇਸ ਸਬੰਧੀ ਕਈ ਵਿਅਕਤੀਆਂ ਤੋਂ ਪੁੱਛ- ਪੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਇੱਕ ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਐਸਟੀਐਫ ਦੇ ਏਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਰਸ਼ਪਾਲ ਸਿੰਘ ਨੇ ਦੱਸਿਆ ਕਿ ਵਿਸਫੋਟਕ ਪਦਾਰਥ ਨੂੰ ਨਸ਼ਟ ਕਰ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All