ਬਲਵਿੰਦਰ ਭੂੰਦੜ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਨਿਯੁਕਤ
ਜੋਗਿੰਦਰ ਸਿੰਘ ਮਾਨ ਮਾਨਸਾ, 29 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੰਦੂੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਐਲਾਨ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ...
Advertisement
ਜੋਗਿੰਦਰ ਸਿੰਘ ਮਾਨ
ਮਾਨਸਾ, 29 ਅਗਸਤ
Advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੰਦੂੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।
ਇਹ ਐਲਾਨ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ‘ਐਕਸ’ ਉਤੇ ਪਾਈ ਇਕ ਪੋਸਟ ਰਾਹੀਂ ਕੀਤਾ ਹੈ। ਸ੍ਰੀ ਭੂੰਦੜ ਨੂੰ ਬਾਦਲ ਪਰਿਵਾਰ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ।
Advertisement