ਬੰਬੀਹਾ ਗੈਂਗ ਦਾ ਗੈਂਗਸਟਰ ਹੈਪੀ ਭੁੱਲਰ ਗ੍ਰਿਫ਼ਤਾਰ : The Tribune India

ਬੰਬੀਹਾ ਗੈਂਗ ਦਾ ਗੈਂਗਸਟਰ ਹੈਪੀ ਭੁੱਲਰ ਗ੍ਰਿਫ਼ਤਾਰ

ਬੰਬੀਹਾ ਗੈਂਗ ਦਾ ਗੈਂਗਸਟਰ ਹੈਪੀ ਭੁੱਲਰ ਗ੍ਰਿਫ਼ਤਾਰ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 9 ਅਗਸਤ

ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਬੰਬੀਹਾ ਗੈਂਗ ਦੇ ਗੈਂਗਸਟਰ ਹੈਪੀ ਭੁੱਲਰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਕਾਫ਼ੀ ਸਮੇਂ ਤੋਂ ਭਗੌੜਾ ਸੀ। ਏਜੀਟੀਐਫ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਪਰ ਇਹ ਨਹੀਂ ਦੱਸਿਆ ਕਿ ਉਸ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ। ਬੰਬੀਹਾ ਗੈਂਗ ਨੇ ਪਹਿਲਾਂ ਐੱਫਬੀ ਪੋਸਟ ਵਿੱਚ ਦਾਅਵਾ ਕੀਤਾ ਸੀ ਕਿ ਪੁਲੀਸ ਨੇ ਦੋ ਦਿਨ ਪਹਿਲਾਂ ਹੈਪੀ ਨੂੰ ਚੁੱਕਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗ ਵਾਰ ਮੁੜ ਸ਼ੁਰੂ ਹੋਣ ਦੇ ਡਰ ਦੇ ਕਾਰਨ ਪੰਜਾਬ ਪੁਲੀਸ ਗੈਂਗਸਟਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All