ਪੱਟੀ: ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ : The Tribune India

ਪੱਟੀ: ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਪੱਟੀ: ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਮ੍ਰਿਤਕ ਜੁਗਰਾਜ ਸਿੰਘ ਦੀ ਫਾਈਲ ਫੋਟੋ।

ਪੱਤਰ ਪ੍ਰੇਰਕ

ਪੱਟੀ, 10 ਫ਼ਰਵਰੀ

ਪੱਟੀ ਦੇ ਨੇੜਲੇ ਪਿੰਡ ਬਾਹਮਣੀ ਅੰਦਰ ਅੱਜ ਮਜ਼ਦੂਰ ਪਰਿਵਾਰ ਨਾਲ ਸਬੰਧਤ ਨੌਜਵਾਨ ਜੁਗਰਾਜ ਸਿੰਘ (30) ਦੀ ਕਥਿਤ ਤੌਰ ’ਤੇ ਨਸ਼ੀਲਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ ਅਤੇ ਮ੍ਰਿਤਕ ਦਿਹਾੜੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਮ੍ਰਿਤਕ ਨੌਜਵਾਨ ਦੇ ਪਿਤਾ  ਗੁਰਲਾਲ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਪਿੰਡ ਦੇ ਨਜ਼ਦੀਕ ਪੈਂਦੇ ਸੂਏ ਤੇ ਉਸਦੇ ਲੜਕੇ ਜੁਗਰਾਜ ਸਿੰਘ ਦੀ ਲਾਸ਼ ਮਿਲੀ ਹੈ ਅਤੇ ਉਸ ਨੂੰ ਪਿਛਲੇ 2-3 ਸਾਲਾਂ ਤੋਂ ਨਸ਼ੇ ਲਤ ਲੱਗੀ ਹੋਈ ਸੀ। ਪੁਲੀਸ ਵੱਲੋਂ ਪੋਸਟਮਾਰਟਮ ਲਈ ਲਾਸ਼ ਸਿਵਲ ਹਸਪਤਾਲ ਪੱਟੀ ਭੇਜ ਦਿੱਤੀ ਗਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All