ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਨਵੈਤ ਗੁਰੂ ਨਾਨਕ ’ਵਰਸਿਟੀ ਦੇ ਬੋਰਡ ਆਫ ਕੰਟਰੋਲ ਦੇ ਮੈਂਬਰ ਨਿਯੁਕਤ

ਚੰਡੀਗੜ੍ਹ (ਟਨਸ): ਸ਼੍ਰੋਮਣੀ ਪੱਤਰਕਾਰ ਅਤੇ ਲੇਖਕ ਕਮਲਜੀਤ ਸਿੰਘ ਬਨਵੈਤ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਵਿਚ ਬੋਰਡ ਆਫ ਕੰਟਰੋਲ ਦਾ ਮੈਂਬਰ ਲਾਇਆ ਗਿਆ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਵੱਲੋਂ ਇਹ ਨਿਯੁਕਤੀ ਕੀਤੀ ਗਈ ਹੈ।...
Advertisement

ਚੰਡੀਗੜ੍ਹ (ਟਨਸ): ਸ਼੍ਰੋਮਣੀ ਪੱਤਰਕਾਰ ਅਤੇ ਲੇਖਕ ਕਮਲਜੀਤ ਸਿੰਘ ਬਨਵੈਤ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਵਿਚ ਬੋਰਡ ਆਫ ਕੰਟਰੋਲ ਦਾ ਮੈਂਬਰ ਲਾਇਆ ਗਿਆ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਵੱਲੋਂ ਇਹ ਨਿਯੁਕਤੀ ਕੀਤੀ ਗਈ ਹੈ।

ਇਹ ਨਿਯੁਕਤੀ 1 ਜੁਲਾਈ ਤੋਂ 30 ਜੂਨ 2026 ਤੱਕ ਕੀਤੀ ਗਈ ਹੈ। ਬੋਰਡ ਆਫ਼ ਕੰਟਰੋਲ ਦੇ ਮੈਂਬਰਾਂ ਸਿਰ ਪੰਜਾਬੀ ਵਿਭਾਗ ਦੀਆਂ ਐਮਏ ਦਾ ਸਿਲੇਬਸ ਤਿਆਰ ਕਰਨ ਲਈ ਅਗਵਾਈ ਦੇਣ ਦੀ ਜ਼ਿੰਮੇਵਾਰੀ ਹੁੰਦੀ ਹੈ।

Advertisement

Advertisement