ਬਟਾਲਾ ਦੇ ਨੌਜਵਾਨ ਦਾ ਕੈਨੇਡਾ ’ਚ ਕਤਲ

ਬਟਾਲਾ ਦੇ ਨੌਜਵਾਨ ਦਾ ਕੈਨੇਡਾ ’ਚ ਕਤਲ

ਹਰਜੀਤ ਸਿੰਘ ਪਰਮਾਰ/ਦਲਬੀਰ ਸੱਖੋਵਾਲੀਆਬਟਾਲਾ, 14 ਅਗਸਤ

ਕੈਨੇਡਾ ਦੇ ਸ਼ਹਿਰ ਬਰੈਂਪਟਨ ’ਚ ਅੱਜ ਸਵੇਰੇ ਬਟਾਲਾ ਦੇ ਸੂਰਜਦੀਪ ਸਿੰਘ ਦਾ ਹਮਲਾਵਰਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਸਮੇਂ ਸੂਰਜਦੀਪ ਸਿੰਘ ਗੁਰਦੁਆਰੇ ਮੱਥਾ ਟੇਕ ਕੇ ਘਰ ਮੁੜ ਰਿਹਾ ਸੀ। ਹਮਲਾਵਰ ਮ੍ਰਿਤਕ ਦਾ ਪਰਸ ਅਤੇ ਘੜੀ ਖੋਹ ਕੇ ਲੈ ਗਏ। ਸਥਾਨਕ ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਰਖਵਾ ਦਿੱਤੀ ਹੈ। ਮ੍ਰਿਤਕ ਬਟਾਲਾ ਦੀ ਗਰੇਟਰ ਕੈਲਾਸ਼ ਕਾਲੋਨੀ ਦਾ ਵਾਸੀ ਸੀ। ਸੂਰਜਦੀਪ ਸਿੰਘ ਆਪਣੇ ਚਚੇਰੇ ਭਰਾਵਾਂ ਨਾਲ ਪਿਛਲੇ ਤਿੰਨ ਸਾਲ ਤੋਂ ਪੜ੍ਹਾਈ ਲਈ ਬਰੈਂਪਟਨ ’ਚ ਰਹਿ ਰਿਹਾ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All