ਨਵਜੋਤ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ, ਕੈਪਟਨ ਵੀ ਸੀ ਹਾਜ਼ਰ

ਨਵਜੋਤ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ, ਕੈਪਟਨ ਵੀ ਸੀ ਹਾਜ਼ਰ

ਚੰਡੀਗੜ੍ਹ, 23 ਜੁਲਾਈ

ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਅਹੁਦਾ ਸੰਭਾਲਣ ਤੋਂ ਪਹਿਲਾਂ ਅੱਜ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਅਨੁਸਾਰ ਸਿੱਧੂ ਅਤੇ ਕੈਪਟਨਦੀ ਦੀ "ਚੰਗੇ ਮਾਹੌਲ" ਵਿੱਚ ਮੁਲਾਕਾਤ ਹੋਈ। ਪਿਛਲੇ ਕੁਝ ਸਮੇਂ ਤੋਂ ਦੋਵਾਂ ਵਿਚਾਲੇ ਤਣਾਅ ਦੀਆਂ ਖ਼ਬਰਾਂ ਆ ਰਹੀਆਂ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All