ਬਿਜਲੀ ਦੇ 25000 ‘ਜ਼ੀਰੋ ਬਿੱਲ’ ਲੈ ਕੇ ਗੁਜਰਾਤ ਪੁੱਜੇ ਭਗਵੰਤ ਮਾਨ : The Tribune India

ਬਿਜਲੀ ਦੇ 25000 ‘ਜ਼ੀਰੋ ਬਿੱਲ’ ਲੈ ਕੇ ਗੁਜਰਾਤ ਪੁੱਜੇ ਭਗਵੰਤ ਮਾਨ

ਬਿਜਲੀ ਦੇ 25000 ‘ਜ਼ੀਰੋ ਬਿੱਲ’ ਲੈ ਕੇ ਗੁਜਰਾਤ ਪੁੱਜੇ ਭਗਵੰਤ ਮਾਨ

ਅਹਿਮਦਾਬਾਦ, 30 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸੂਬੇ ਦੇ ਕਰੀਬ 25,000 ਬਿਜਲੀ ਦੇ ਬਿੱਲ ਲੈ ਕੇ ਇੱਥੇ ਪੁੱਜੇ, ਜਿਨ੍ਹਾਂ ਦੀ ਰਕਮ 'ਜ਼ੀਰੋ' 'ਤੇ ਆ ਗਈ ਹੈ। ਉਨ੍ਹਾਂ ਵਾਅਦਾ ਕੀਤਾ ਕਿ ਜੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੀ ਹੈ ਤਾਂ ਗੁਜਰਾਤ ਦੇ ਲੋਕਾਂ ਨੂੰ ਬਿਜਲੀ ਦੇ ਬਿੱਲਾਂ ਵਿੱਚ ਵੀ ਇਸੇ ਤਰ੍ਹਾਂ ਦੀ ਰਾਹਤ ਮਿਲੇਗੀ। 'ਆਪ' ਨੇ ਗੁਜਰਾਤ 'ਚ ਸੱਤਾ 'ਚ ਆਉਣ 'ਤੇ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦੇਣ ਦਾ ਚੋਣ ਵਾਅਦਾ ਕੀਤਾ ਹੈ। 182 ਮੈਂਬਰੀ ਗੁਜਰਾਤ ਵਿਧਾਨ ਸਭਾ ਲਈ ਦੋ ਪੜਾਵਾਂ ਵਿੱਚ ਕ੍ਰਮਵਾਰ 1 ਦਸੰਬਰ ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All