ਭਗਵੰਤ ਮਾਨ ਵੱਲੋਂ ਸੇਵਾ ਕੇਂਦਰਾਂ ’ਚ 122 ਹੋਰ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ

ਭਗਵੰਤ ਮਾਨ ਵੱਲੋਂ ਸੇਵਾ ਕੇਂਦਰਾਂ ’ਚ 122 ਹੋਰ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਹੋਰਨਾਂ ਸੇਵਾਵਾਂ ਦੀ ਸ਼ੁਰੂਆਤ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 28 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਸੇਵਾਵਾਂ ਦੇ ਨਾਲ 122 ਹੋਰ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ। ਨਵੀਂਆਂ ਸੇਵਾਵਾਂ ਦੀ ਸ਼ੁਰੂਆਤ ਹੋਣ ਨਾਲ ਹੁਣ ਪੰਜਾਬ ਦੇ ਲੋਕ ਸੂਬੇ ਵਿਚ ਸਥਿਤ 526 ਸੇਵਾ ਕੇਂਦਰਾਂ ’ਤੇ ਲਗਭਗ 500 ਸੇਵਾਵਾਂ ਦਾ ਲਾਭ ਲੈ ਸਕਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਰਕਾਰੀ ਸਹੂਲਤ ਨੂੰ ਲੋਕਾਂ ਦੇ ਦਰ ਤੱਕ ਪਹੁੰਚਾਉਣ ਅਤੇ ਰਵਾਇਤੀ ਫਾਈਲ ਸਿਸਟਮ ਨੂੰ ਘਟਾਉਣ ਦੇ ਉਦੇਸ਼ ਨਾਲ ਡਿਜੀਟਲਾਈਜੇਸ਼ਨ ਨੂੰ ਉਤਸ਼ਾਹਿਤ ਕਰ ਰਹੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All