ਭਗਵੰਤ ਮਾਨ ਪੰਜਾਬ ਦੇ ਕਈ ਮਾਮਲਿਆਂ ’ਤੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ

ਨਵੀਂ ਦਿੱਲੀ, 19 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਸ਼ਾਹ ਨਾਲ ਮੀਟਿੰਗ ਕੀਤੀ। ਸ੍ਰੀ ਮਾਨ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਦੇ ਕਈ ਮਾਮਲਿਆਂ ’ਤੇ ਚਰਚਾ ਹੋਈ। ਇਸ ਵਿੱਚ ਬੀਬੀਐੱਮਬੀ ਤੇ ਕਾਨੂੰਨ ਤੇ ਵਿਵਸਥਾ ਦੇ ਮਾਮਲੇ ਪ੍ਰਮੁੱਖ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All