ਵੱਡਾ ਫੈਸਲਾ: ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ
ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ ਫੈਸਲਾ
Advertisement
ਆਤਿਸ਼ ਗੁਪਤਾ/ਸਰਬਜੀਤ ਸਿੰਘ ਭੰਗੂ
ਚੰਡੀਗੜ੍ਹ/ਪਟਿਆਲਾ, 24 ਅਕਤੂਬਰ
Advertisement
Punjab Bypolls : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ। ਇਸ ਗੱਲ ਦੀ ਪੁਸ਼ਟੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Advertisement
ਉਧਰ ਇਸ ਐਲਾਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ ਪੜ੍ਹੋ ਪੂਰੀ ਖਬਰ।
Advertisement
×