ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਸੁਣਵਾਈ ਅੱਜ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਅਧੀਨ ਨਾਭਾ ਦੀ ਨਿਊ ਜੇਲ੍ਹ ’ਚ ਬੰਦ ਬਿਕਰਮਜੀਤ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ 30 ਜੁਲਾਈ ਨੂੰ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਹੋਵੇਗੀ। ਅੱਜ ਸਰਕਾਰੀ ਅਤੇ ਬਚਾਓ ਪੱਖ ਦਰਮਿਆਨ ਸਰਕਾਰ ਵੱਲੋਂ ਦਾਇਰ...
Advertisement

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਅਧੀਨ ਨਾਭਾ ਦੀ ਨਿਊ ਜੇਲ੍ਹ ’ਚ ਬੰਦ ਬਿਕਰਮਜੀਤ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ 30 ਜੁਲਾਈ ਨੂੰ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਹੋਵੇਗੀ। ਅੱਜ ਸਰਕਾਰੀ ਅਤੇ ਬਚਾਓ ਪੱਖ ਦਰਮਿਆਨ ਸਰਕਾਰ ਵੱਲੋਂ ਦਾਇਰ ਕੀਤੇ ਜਵਾਬ ’ਤੇ ਬਹਿਸ ਹੋਵੇਗੀ।

Advertisement
Advertisement