ਭਾਜਪਾ ਵੱਲੋਂ ਪੰਜਾਬ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਤੇ ਫਿਰੋਜ਼ਪੁਰ (ਸ਼ਹਿਰੀ) ਸੀਟ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਅਜਮਾਉਣਗੇ ਕਿਸਮਤ

ਭਾਜਪਾ ਵੱਲੋਂ ਪੰਜਾਬ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਜੋਗਿੰਦਰ ਸਿੰਘ ਮਾਨ

ਮਾਨਸਾ, 21 ਜਨਵਰੀ

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਸੁਜਾਨਪੁਰ ਤੋਂ ਦਿਨੇਸ਼ ਬੱਬੂ, ਦੀਨਾਨਗਰ ਤੋਂ ਰੇਨੂੰ ਕਸ਼ਿਅਪ, ਹਰਗਿੋਬਿੰਦਪੁਰ ਸਾਹਿਬ ਤੋਂ ਬਲਜਿੰਦਰ ਸਿੰਘ ਦਕੋਹਾ, ਅੰਮ੍ਰਿਤਸਰ ਨਾਰਥ ਤੋਂ ਸੁਖਵਿੰਦਰ ਸਿੰਘ ਪਿੰਟੂ, ਤਰਨਤਾਰਨ ਤੋਂ ਨਵਰੀਤ ਸਿੰਘ ਲਵਲੀ, ਕਪੂਰਥਲਾ ਤੋਂ ਰਣਜੀਤ ਸਿੰਘ ਕਬੱਡੀ ਖਿਡਾਰੀ, ਜਲੰਧਰ ਵੈਸਟ ਤੋਂ ਮਨਿੰਦਰਪਾਲ ਭਗਤ, ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ, ਜਲੰਧਰ ਨਾਰਥ ਤੋਂ ਕੇਕੇ ਭੰਡਾਰੀ, ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ, ਦਸੂਹਾ ਤੋਂ ਰਘੂਨਾਥ ਰਾਣਾ, ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ, ਚੱਬੇਵਾਲ ਤੋਂ ਡਾ. ਦਿਲਬਾਗ ਰਾਏ, ਗੜ੍ਹਸ਼ੰਕਰ ਤੋਂ ਨਮੀਸ਼ਾ ਮਹਿਤਾ, ਬੰਗਾ ਤੋਂ ਮੋਹਨ ਲਾਲ, ਬਲਾਚੌਰ ਤੋਂ ਅਸ਼ੋਕ ਬਾਠ, ਫਤਿਹਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ, ਅਮਲੋਹ ਤੋਂ ਕੰਵਰਵੀਰ ਸਿੰਘ ਟੌਹੜਾ, ਲੁਧਿਆਣਾ ਸੈਂਟਰਲ ਤੋਂ ਗੁਰਦੇਵ ਸ਼ਰਮਾ, ਲੁਧਿਆਣਾ ਵੈਸਟ ਤੋਂ ਐਡਵੋਕੇਟ ਬਿਕਰਮ ਸਿੰਘ ਸਿੱਧੂ, ਹਲਕਾ ਗਿੱਲ ਤੋਂ ਸਾਬਕਾ ਆਈਏਐਸ ਅਧਿਕਾਰੀ ਐਸ.ਆਰ. ਲੱਧੜ, ਹਲਕਾ ਖੰਨਾ ਤੋਂ ਗੁਰਪ੍ਰੀਤ ਸਿੰਘ ਭੱਟੀ, ਜਗਰਾਉਂ ਤੋਂ ਕੰਵਰ ਨਰਿੰਦਰ ਸਿੰਘ ਸਾਬਕਾ ਤਹਿਸੀਲਦਾਰ, ਫਿਰੋਜ਼ਪੁਰ ਸ਼ਹਿਰੀ ਤੋਂ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਜਲਾਲਾਬਾਦ ਤੋਂ ਪੂਰਨ ਚੰਦ, ਫਾਜ਼ਿਲਕਾ ਤੋਂ ਸੁਰਜੀਤ ਕੁਮਾਰ ਜਿਆਣੀ, ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ, ਮੁਕਤਸਰ ਸਾਹਿਬ ਰਾਜੇਸ਼ ਪਠੇਲਾ, ਫਰੀਦਕੋਟ ਤੋਂ ਗੌਰਵ ਕੱਕੜ, ਭੁੱੱਚੋ ਮੰਡੀ ਤੋਂ ਹਰਪਿੰਦਰ ਸਿੰਘ, ਤਲਵੰਡੀ ਸਾਬੋ ਤੋਂ ਰਵੀਪ੍ਰੀਤ ਸਿੰਘ ਸਿੱਧੂ, ਸਰਦੂਲਗੜ੍ਹ ਤੋਂ ਜਗਜੀਤ ਸਿੰਘ ਮਿਲਖਾ, ਸੰਗਰੂਰ ਤੋਂ ਅਰਵਿੰਦਰ ਖੰਨਾ, ਡੇਰਾਬੱਸੀ ਤੋਂ ਸੰਜੀਵ ਖੰਨਾ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All