ਭਾਜਪਾ ਨੇ 27 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ

ਭਾਜਪਾ ਨੇ 27 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ

ਜੋਗਿੰਦਰ ਸਿੰਘ ਮਾਨ

ਮਾਨਸਾ, 27 ਜਨਵਰੀ

ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 27 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ।

ਜੱਗਾ ਨੂੰ ਭਾਜਪਾ ਨੇ ਬਣਾਇਆ ਰਾਜਪੁਰਾ ਤੋਂ ਉਮੀਦਵਾਰ: ਪਟਿਆਲਾ(ਸਰਬਜੀਤ ਸਿੰਘ ਭੰਗੂ): ਕੁਝ ਦਿਨ ਪਹਿਲਾਂ ਹੀ ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ ਹੋਏ ਰਾਜਪੁਰਾ ਦੇ ਨੌਜਵਾਨ ਆਗੂ ਜਗਦੀਸ਼ ਕੁਮਾਰ ਜੱਗਾ ਨੂੰ ਅੱਜ ਭਾਜਪਾ ਨੇ ਰਾਜਪੁਰਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਲੰਘੀ ਰਾਤ ਹੀ ਉਹ ਭਾਜਪਾ ’ਚ ਸ਼ਾਮਲ ਹੋਏ ਸਨ। ਅਜਿਹੀ ਤਬਦੀਲੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਨਾਲ ਹੋਈ ਹੈ, ਕਿਉਂਕਿ ਕੈਪਟਨ ਜੱਗਾ ਨੂੰ ਚੋਣ ਲੜਾਉਣਾ ਚਾਹੁੰਦੇ ਸਨ ਤੇ ਭਾਜਪਾ ਰਾਜਪੁਰਾ ਸੀਟ ਭਾਜਪਾ ਨੂੰ ਹੀ ਦੇਣਾ ਚਾਹੁੰਦੀ ਸੀ। ਇਸ ਤਹਿਤ ਹੀ ਦੋਵਾਂ ਧਿਰਾਂ ਦਰਮਿਆਨ ਸਹਿਮਤੀ ਬਣੀ ਕਿ ਜੱਗਾ ਨੂੰ ਭਾਜਪਾ ’ਚ ਸ਼ਾਮਲ ਕਰਕੇ ਕਮਲ ਦੇ ਫੁੱਲ ’ਤੇ ਚੋਣ ਲੜਾਈ ਜਾਵੇਗੀ, ਜਿਸ ਤਹਿਤ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਟਿਕਟ ਦਾ ਬਕਾਇਦਾ ਐਲਾਨ ਕਰ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All