ਪੰਜਾਬ ਵਿਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ; ਜੇਪੀ ਨੱਢਾ ਨੇ ਕੀਤਾ ਐਲਾਨ

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ 37 ਤੇ ਢੀਂਡਸਾ ਧੜਾ 15 ਸੀਟਾਂ ’ਤੇ ਲੜੇਗਾ ਚੋਣ

ਪੰਜਾਬ ਵਿਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ; ਜੇਪੀ ਨੱਢਾ ਨੇ ਕੀਤਾ ਐਲਾਨ

ਮਨਧੀਰ ਦਿਓਲ

ਨਵੀਂ ਦਿੱਲੀ, 24 ਜਨਵਰੀ

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦਾ ਫਾਰਮੂਲਾ ਤੈਅ ਹੋ ਗਿਆ ਹੈ। ਇਥੇ ਭਾਜਪਾ 65, ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਪਾਰਟੀ 37 ਤੇ ਅਕਾਲੀ ਦਲ ਸੰਯੁਕਤ ਢੀਂਡਸਾ 15 ਸੀਟਾਂ ’ਤੇ ਚੋਣ ਲੜਨਗੇ। ਇਹ ਐਲਾਨ ਭਾਜਪਾ ਆਗੂ ਜੇਪੀ ਨੱਢਾ ਨੇ ਦਿੱਲੀ ਵਿਚ ਪੱਤਰਕਾਰ ਮਿਲਣੀ ਦੌਰਾਨ ਕੀਤਾ। ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਸੀਟਾਂ ਦੀ ਵੰਡ ਦਾ ਐਲਾਨ ਕਰਦਿਆਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਭਾਜਪਾ ਇਨ੍ਹਾਂ ਚੋਣਾਂ ਨੂੰ ਗੰਭੀਰਤਾ ਨਾਲ ਲੜੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਮੁੱਖ ਖ਼ਬਰਾਂ

ਪੰਜਾਬ ਵਿੱਚ ਹੁਣ ਫ਼ਰਦਾਂ ਦੀ ਹੋਵੇਗੀ ਹੋਮ ਡਲਿਵਰੀ

ਪੰਜਾਬ ਵਿੱਚ ਹੁਣ ਫ਼ਰਦਾਂ ਦੀ ਹੋਵੇਗੀ ਹੋਮ ਡਲਿਵਰੀ

ਮੁੱਖ ਮੰਤਰੀ ਵੱਲੋਂ ਮਾਲ ਵਿਭਾਗ ’ਚ ਨਵੇਂ ਸੁਧਾਰਾਂ ਨੂੰ ਫੌਰੀ ਲਾਗੂ ਕਰਨ...

ਓਮ ਪ੍ਰਕਾਸ਼ ਚੌਟਾਲਾ ਨੂੰ ਚਾਰ ਸਾਲ ਦੀ ਕੈਦ ਤੇ 50 ਲੱਖ ਜੁਰਮਾਨਾ

ਓਮ ਪ੍ਰਕਾਸ਼ ਚੌਟਾਲਾ ਨੂੰ ਚਾਰ ਸਾਲ ਦੀ ਕੈਦ ਤੇ 50 ਲੱਖ ਜੁਰਮਾਨਾ

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ