ਭਾਜਪਾ ਦੀ ਪੰਜਾਬ ਇਕਾੲੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਸਤੀਫ਼ਾ ਦਿੱਤਾ
ਆਤਿਸ਼ ਗੁਪਤਾ ਚੰਡੀਗੜ੍ਹ, 3 ਜੁਲਾਈ ਭਾਜਪਾ ਦੀ ਪੰਜਾਬ ਇਕਾੲੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਸਤੀਫ਼ਾ ਦੇ ਦਿੱਤਾ ਹੈ। ਹੁਣ ਜਲਦ ਹੀ ਪੰਜਾਬ ਭਾਜਪਾ ਨੂੰ ਨਵਾਂ ਪ੍ਰਧਾਨ ਮਿਲੇਗਾ। ਸ੍ਰੀ ਅਸ਼ਵਨੀ ਸ਼ਰਮਾ ਦੇ ਅਸਤੀਫ਼ਾ ਤੋਂ ਬਾਅਦ ਭਾਜਪਾ ਆਗੂਆਂ ਵਿੱਚ ਪ੍ਰਧਾਨਗੀ ਲੈਣ ਲੲੀ...
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 3 ਜੁਲਾਈ
Advertisement
ਭਾਜਪਾ ਦੀ ਪੰਜਾਬ ਇਕਾੲੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਸਤੀਫ਼ਾ ਦੇ ਦਿੱਤਾ ਹੈ। ਹੁਣ ਜਲਦ ਹੀ ਪੰਜਾਬ ਭਾਜਪਾ ਨੂੰ ਨਵਾਂ ਪ੍ਰਧਾਨ ਮਿਲੇਗਾ। ਸ੍ਰੀ ਅਸ਼ਵਨੀ ਸ਼ਰਮਾ ਦੇ ਅਸਤੀਫ਼ਾ ਤੋਂ ਬਾਅਦ ਭਾਜਪਾ ਆਗੂਆਂ ਵਿੱਚ ਪ੍ਰਧਾਨਗੀ ਲੈਣ ਲੲੀ ਦੌੜ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਆਏ ਸੁਨੀਲ ਜਾਖੜ ਦੇ ਇਸ ਦੌਡ਼ ’ਚ ਸ਼ਾਮਲ ਹੋਣ ਦੀ ਚਰਚਾ ਹੈ।
Advertisement