ਦੀਵਾਲੀ ਦੇ ਜਸ਼ਨ ਕਾਰਨ ਪੰਜਾਬ ’ਚ ਸਾਹ ਲੈਣਾ ਔਖਾ: ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਘਰਾਂ ’ਚ ਰਹਿਣ ਦੀ ਸਲਾਹ : The Tribune India

ਦੀਵਾਲੀ ਦੇ ਜਸ਼ਨ ਕਾਰਨ ਪੰਜਾਬ ’ਚ ਸਾਹ ਲੈਣਾ ਔਖਾ: ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਘਰਾਂ ’ਚ ਰਹਿਣ ਦੀ ਸਲਾਹ

ਰੋਪੜ ਜ਼ਿਲ੍ਹੇ ਦੀ ਹਵਾ ਸਭ ਤੋਂ ਸਾਫ਼, ਜਲੰਧਰ ਦਾ ਸਭ ਤੋਂ ਮਾੜਾ ਹਾਲ

ਦੀਵਾਲੀ ਦੇ ਜਸ਼ਨ ਕਾਰਨ ਪੰਜਾਬ ’ਚ ਸਾਹ ਲੈਣਾ ਔਖਾ: ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਘਰਾਂ ’ਚ ਰਹਿਣ ਦੀ ਸਲਾਹ

ਜਲੰਧਰ ’ਚ ਪਰਿਵਾਰ ਦੀਵਾਲੀ ਦੀ ਰਾਤ ਪਟਾਕੇ ਚਲਾਉਂਦਾ ਹੋਇਆ।

ਕਰਮ ਪ੍ਰਕਾਸ਼

ਪਟਿਆਲਾ, 5 ਨਵੰਬਰ

ਪੰਜਾਬ ਦੇ ਸਿਹਤ ਵਿਭਾਗ ਨੇ ਦੀਵਾਲੀ ਦੇ ਜਸ਼ਨਾਂ ਕਾਰਨ ਹਵਾ ਪ੍ਰਦੂਸ਼ਨ ਵਧਣ ਕਾਰਨ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ। ਜਲੰਧਰ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਬਹੁਤ ਮਾੜਾ ਹੈ, ਜਦੋਂ ਕਿ ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵੀ ਹਵਾ ਬਹੁਤੀ ਸਾਫ਼ ਨਹੀਂ ਹੈ।

ਰੋਪੜ ਰਾਜ ਦਾ ਇਕਲੌਤਾ ਜ਼ਿਲ੍ਹਾ ਹੈ, ਜੋ ਗ੍ਰੀਨ ਜ਼ੋਨ (ਤਸੱਲੀਬਖਸ਼) ਸ਼੍ਰੇਣੀ ਵਿੱਚ ਹੈ। ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਐਂਡ ਹਿਊਮਨ ਹੈਲਥ ਦੇ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਦਮੇ ਦੇ ਮਰੀਜ਼ਾਂ ਨੂੰ ਹਰ ਸਮੇਂ ਆਪਣੇ ਨਾਲ ਇਨਹੇਲਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਹ ਲੈਣ ਵਿੱਚ ਤਕਲੀਫ਼ ਤੋਂ ਪੀੜਤ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All