ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, 5 ਨੂੰ ਪੇਸ਼ ਕੀਤਾ ਜਾਵੇਗਾ ਬਜਟ

https://www.youtube.com/watch?v=v_m5L46vo4M ਆਤਿਸ਼ ਗੁਪਤਾ ਚੰਡੀਗੜ੍ਹ, 22 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ...
Advertisement

https://www.youtube.com/watch?v=v_m5L46vo4M

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 22 ਫਰਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ 1 ਮਾਰਚ ਨੂੰ ਰਾਜਪਾਲ ਦਾ ਭਾਸ਼ਨ ਹੋਵੇਗਾ ਅਤੇ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।

Advertisement