ਪੰਜਾਬ ਵਿੱਚ ਗੈਰਕਾਨੂੰਨੀ ਬੱਸਾਂ ਖ਼ਿਲਾਫ਼ ਚੱਲੇਗੀ ਮੁਹਿੰਮ : The Tribune India

ਪੰਜਾਬ ਵਿੱਚ ਗੈਰਕਾਨੂੰਨੀ ਬੱਸਾਂ ਖ਼ਿਲਾਫ਼ ਚੱਲੇਗੀ ਮੁਹਿੰਮ

ਟਰਾਂਸਪੋਰਟ ਮੰਤਰੀ ਵੱਲੋਂ ਆਰਟੀਏ ਸਕੱਤਰਾਂ ਨਾਲ ਮੀਟਿੰਗ; ਕਾਰਵਾਈ ਲਈ ਹਦਾਇਤਾਂ ਜਾਰੀ

ਪੰਜਾਬ ਵਿੱਚ ਗੈਰਕਾਨੂੰਨੀ ਬੱਸਾਂ ਖ਼ਿਲਾਫ਼ ਚੱਲੇਗੀ ਮੁਹਿੰਮ

ਚੰਡੀਗੜ੍ਹ, 29 ਮਾਰਚ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਟਰਾਂਸਪੋਰਟ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸੂਬੇ ਵਿੱਚ ਗ਼ੈਰਕਾਨੂੰਨੀ ਤੌਰ ’ਤੇ ਚੱਲਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਾਵੇ। ਉਨ੍ਹਾਂ ਨੇ ਰੀਜਨਲ ਟਰਾਂਸਪੋਰਟ ਅਥਾਰਿਟੀਆਂ ਦੇ ਸਕੱਤਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਅਜਿਹੀ ਬੱਸਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਰੀਜਨਲ ਟਰਾਂਸਪੋਰਟ ਅਥਾਰਿਟੀਆਂ ਨੂੰ ਕਿਹਾ ਕਿ ਇਸ ਸਬੰਧ ਵਿੱਚ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾਵੇ। ਇਸੇ ਦੌਰਾਨ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਐੱਸਸੀ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਵਜ਼ੀਫਿਆਂ ਅਤੇ ਸਗਨ ਸਕੀਮ ਲਈ 214.16 ਕਰੋੜ ਰੁਪਏ ਰਿਲੀਜ਼ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 184 ਕਰੋੜ ਰੁਪਏ ਵਜ਼ੀਫਾ ਯੋਜਨਾ ਲਈ ਅਤੇ 30.16 ਕਰੋੜ ਰੁਪਏ ਸਗਨ ਸਕੀਮ ਲਈ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All