DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada News: ਕਟਾਹਰੀ ਦੇ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ

  ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਸੁਨਿਹਰੀ ਭਵਿੱਖ ਦੇ ਸੁਪਨੇ ਸਾਕਾਰ ਕਰਨ ਗਏ ਇੱਥੋਂ ਨੇੜਲੇ ਪਿੰਡ ਕਟਾਹਰੀ ਦੇ ਇੱਕ ਨੌਜਵਾਨ ਅਮਰਵੀਰ ਸਿੰਘ (27) ਪੁੱਤਰ ਸ਼ਿੰਗਾਰਾ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਜਿਸ ਕਾਰਨ ਇਲਾਕੇ ਵਿਚ...

  • fb
  • twitter
  • whatsapp
  • whatsapp
Advertisement

ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਸੁਨਿਹਰੀ ਭਵਿੱਖ ਦੇ ਸੁਪਨੇ ਸਾਕਾਰ ਕਰਨ ਗਏ ਇੱਥੋਂ ਨੇੜਲੇ ਪਿੰਡ ਕਟਾਹਰੀ ਦੇ ਇੱਕ ਨੌਜਵਾਨ ਅਮਰਵੀਰ ਸਿੰਘ (27) ਪੁੱਤਰ ਸ਼ਿੰਗਾਰਾ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਉੱਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

Advertisement

ਮ੍ਰਿਤਕ ਦੇ ਪਿਤਾ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਹ ਸਾਲ 2022 ਵਿਚ ਉੱਚੇਰੀ ਵਿਦਿਆ ਹਾਸਲ ਕਰਨ ਲਈ ਬਰੈਂਪਟਨ ਗਿਆ ਸੀ। ਹੁਣ ਉਹ ਵਰਕ ਪਰਮਿਟ ’ਤੇ ਟਰੱਕ ਚਲਾਉਂਦਾ ਸੀ ਅਤੇ ਇਸ ਸਾਲ ਪੰਜਾਬ ਆਉਣ ਦੀ ਇੱਛਾ ਵੀ ਪ੍ਰਗਟਾ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਦੇਹ ਅੱਜ ਉਸ ਦੇ ਪਿੰਡ ਕਟਾਹਰੀ ਨੇੜੇ ਰਾੜਾ ਸਾਹਿਬ ਪੁੱਜਣ ਦੀ ਸੰਭਾਵਨਾ ਹੈ, ਜਦਕਿ ਸਸਕਾਰ 20 ਜਨਵਰੀ ਨੂੰ ਜੱਦੀ ਪਿੰਡ ਕਟਾਹਰੀ ਵਿਖੇ ਕੀਤਾ ਜਾਵੇਗਾ।

Advertisement

Advertisement
×